ਬਲੱਡ ਸ਼ੂਗਰ ਨੂੰ ਤੇਜ਼ੀ ਨਾਲ ਵਧਾਉਂਦੀਆਂ ਇਹ ਸਬਜ਼ੀਆਂ



ਜੇਕਰ ਤੁਸੀਂ ਡਾਇਬਿਟੀਜ਼ ਦੇ ਮਰੀਜ਼ ਹੋ ਤਾਂ ਤੁਹਾਨੂੰ ਕੁੱਝ ਸਬਜ਼ੀਆਂ ਭੁੱਲ ਕੇ ਵੀ ਨਹੀਂ ਖਾਣੀ ਚਾਹੀਦੀਆਂ ਹਨ



ਇਹ ਸਬਜ਼ੀਆਂ ਇਨਸੁਲਿਨ ਦੇ ਉਤਪਾਦਨ ਨੂੰ ਘਟਾਉਂਦੀਆਂ ਹਨ



ਹਰੇ ਮਟਰ ਵੀ ਇੱਕ ਅਜਿਹੀ ਸਬਜ਼ੀ ਹੈ ਜਿਸ ਵਿੱਚ ਜ਼ਿਆਦਾ ਕਾਰਬੋਹਾਈਡਰੇਟ ਹੁੰਦੇ ਹਨ, ਜੋ ਬਲੱਡ ਸ਼ੂਗਰ ਨੂੰ ਵਧਾ ਸਕਦੇ ਹਨ



ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਸਾਵਧਾਨੀ ਨਾਲ ਹਰੇ ਮਟਰ ਦਾ ਸੇਵਨ ਕਰਨਾ ਚਾਹੀਦਾ ਹੈ।



ਸ਼ੂਗਰ ਦੇ ਮਰੀਜ਼ਾਂ ਨੂੰ ਆਲੂ ਅਤੇ ਸ਼ਕਰਕੰਦੀ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।



ਇਨ੍ਹਾਂ ਦੋਵਾਂ ਵਿੱਚ ਵੀ ਕਾਰਬੋਹਾਈਡਰੇਟਸ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਸ਼ੂਗਰ ਲੈਵਲ ਨੂੰ ਤੇਜ਼ੀ ਨਾਲ ਵਧਾ ਦਿੰਦੇ ਹਨ।



ਮਾਹਿਰਾਂ ਅਨੁਸਾਰ ਸ਼ੂਗਰ ਦੇ ਮਰੀਜ਼ਾਂ ਨੂੰ ਮੱਕੀ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ



ਇਸ ਵਿੱਚ ਕਾਰਬੋਹਾਈਡਰੇਟ ਦੀ ਮਾਤਰਾ ਵਧੇਰੇ ਹੁੰਦੀ ਹੈ। ਇਸ ਕਾਰਨ ਮੱਕੀ ਬਲੱਡ ਸ਼ੂਗਰ ਨੂੰ ਤੇਜ਼ੀ ਨਾਲ ਵਧਾ ਸਕਦੀ ਹੈ