ਫਰਿੱਜ ਵਿੱਚ ਭੁੱਲ ਕੇ ਵੀ ਨਹੀਂ ਰੱਖਣੀਆਂ ਚਾਹੀਦੀਆਂ ਆਹ ਸਬਜ਼ੀਆਂ

ਫਰਿੱਜ ਦਾ ਕੰਮ ਸਬਜੀਆਂ ਨੂੰ ਸੜਨ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਤਾਜ਼ਾ ਰੱਖਣਾ ਹੁੰਦਾ ਹੈ

Published by: ਏਬੀਪੀ ਸਾਂਝਾ

ਗਰਮੀਆਂ ਵਿੱਚ ਸਬਜ਼ੀਆਂ ਬਹੁਤ ਛੇਤੀ ਖਰਾਬ ਹੋ ਜਾਂਦੀਆਂ ਹਨ, ਇਸ ਕਰਕੇ ਫਰਿੱਜ ਦੀ ਲੋੜ ਪੈਂਦੀ ਹੈ

Published by: ਏਬੀਪੀ ਸਾਂਝਾ

ਪਰ ਕੁਝ ਸਬਜੀਆਂ ਨੂੰ ਭੁੱਲ ਕੇ ਵੀ ਫਰਿੱਜ ਵਿੱਚ ਨਹੀਂ ਰੱਖਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਆਲੂ ਨੂੰ ਫਰਿੱਜ ਵਿੱਚ ਨਹੀਂ ਰੱਖਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਪਿਆਜ ਨੂੰ ਵੀ ਨਹੀਂ ਰੱਖਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਫਰਿੱਜ ਵਿੱਚ ਲੱਸਣ ਅੰਕੁਰਿਤ ਹੋਣ ਲੱਗ ਜਾਂਦਾ ਹੈ ਅਤੇ ਉਸ ਦਾ ਸੁਆਦ ਬਦਲ ਜਾਂਦਾ ਹੈ

Published by: ਏਬੀਪੀ ਸਾਂਝਾ

ਬੈਂਗਣ ਵੀ ਨਹੀਂ ਰੱਖਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਟਮਾਟਰ ਨੂੰ ਫਰਿੱਜ ਵਿੱਚ ਰੱਖਣ ਨਾਲ ਉਸ ਦਾ ਸੁਆਦ ਫਿੱਕਾ ਪੈ ਜਾਂਦਾ ਹੈ

Published by: ਏਬੀਪੀ ਸਾਂਝਾ

ਫਰਿੱਜ ਸਾਡੀ ਸੁਵਿਧਾ ਦੇ ਲਈ ਹੈ ਪਰ ਹਰ ਚੀਜ਼ ਫਰਿੱਜ ਵਿੱਚ ਨਹੀਂ ਰੱਖਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

Published by: ਏਬੀਪੀ ਸਾਂਝਾ