Diabetes 'ਚ ਸਭ ਤੋਂ ਫਾਇਦੇਮੰਦ ਹਨ ਆਹ ਚੀਜ਼ਾਂ

Published by: ਏਬੀਪੀ ਸਾਂਝਾ

ਖਰਾਬ ਲਾਈਫਸਟਾਈਲ ਕਰਕੇ ਜ਼ਿਆਦਾਤਰ ਲੋਕ ਡਾਇਬਟੀਜ਼ ਤੋਂ ਪਰੇਸ਼ਾਨ ਹਨ

Published by: ਏਬੀਪੀ ਸਾਂਝਾ

ਸਟ੍ਰਾਬੇਰੀ ਵਿੱਚ ਘੱਟ ਗਲਾਈਸੇਮਿਕ ਇੰਡੈਕਸ ਪਾਇਆ ਜਾਂਦਾ ਹੈ, ਜੋ ਕਿ ਬਲੱਡ ਸ਼ੂਗਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਹਰੇ ਸੇਬ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਦੀ ਹੈ

Published by: ਏਬੀਪੀ ਸਾਂਝਾ

ਬਲੂਬੇਰੀ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦੀ ਹੈ ਅਤੇ ਭਾਰ ਘਟਾਉਣ ਵਿੱਚ ਮਦਦ ਕਰਦੀ ਹੈ

Published by: ਏਬੀਪੀ ਸਾਂਝਾ

ਹਰੇ ਛੋਲੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਇਸ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਭਾਰ ਨੂੰ ਕਾਬੂ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਬਾਜਰੇ ਤੋਂ ਬਣਿਆ ਖਾਖਰਾ ਖਾਣ ਨਾਲ ਸ਼ੂਗਰ ਕੰਟਰੋਲ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਕਾਰਬੋਹਾਈਡ੍ਰੇਟ ਅਤੇ ਫਾਈਬਰ ਦੀ ਮਾਤਰਾ ਵੱਧ ਹੁੰਦੀ ਹੈ

Published by: ਏਬੀਪੀ ਸਾਂਝਾ

ਕਰੇਲਾ, ਪਾਲਕ ਅਤੇ ਬ੍ਰੋਕਲੀ ਵਰਗੀਆਂ ਸਬਜ਼ੀਆਂ ਖਾਣ ਨਾਲ ਸ਼ੂਗਰ ਕੰਟਰੋਲ ਹੁੰਦੀ ਹੈ

Published by: ਏਬੀਪੀ ਸਾਂਝਾ