ਖਾਲੀ ਪੇਟ ਇੱਕ ਚੁਟਕੀ ਹਲਦੀ ਦਾ ਸੇਵਨ ਕਰਨ ਨਾਲ ਵਾਇਰਲ ਇਨਫੈਕਸ਼ਨ ਅਤੇ ਹੋਰ ਇਨਫੈਕਸ਼ਨਾਂ ਦਾ ਖਤਰਾ ਘੱਟ ਹੋ ਜਾਂਦਾ ਹੈ।
ਖਾਸ ਗੱਲ ਇਹ ਹੈ ਕਿ ਹਲਦੀ ਦਾ ਪਾਣੀ ਪੀਣ ਨਾਲ ਮੋਟਾਪਾ ਵੀ ਘੱਟ ਹੁੰਦਾ ਹੈ।
ਹਲਦੀ ਦਾ ਪਾਣੀ ਪੀਣ ਨਾਲ ਤੁਹਾਡੀ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ ਅਤੇ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ਼ ਹੁੰਦਾ ਹੈ।