ਜਾਣ ਲਓ ਦਹੀ ਖਾਣ ਦਾ ਸਹੀ ਸਮਾਂ

Published by: ਏਬੀਪੀ ਸਾਂਝਾ

ਭਾਰਤੀ ਘਰਾਂ ਵਿੱਚ ਦਹੀਂ ਖੂਬ ਖਾਦਾ ਜਾਂਦਾ ਹੈ

Published by: ਏਬੀਪੀ ਸਾਂਝਾ

ਦਹੀਂ ਦੀ ਤਾਸੀਰ ਠੰਡੀ ਹੁੰਦੀ ਹੈ, ਜੋ ਕਿ ਗਰਮੀਆਂ ਵਿੱਚ ਫਾਇਦੇਮੰਦ ਹੁੰਦੀ ਹੈ

ਦਹੀਂ ਵਿੱਚ ਮੌਜੂਦ ਲੈਕਟੋਬੇਸਿਲਸ ਬੈਕਟੀਰੀਆ ਮੈਟਾਬੋਲਿਜ਼ਮ ਨੂੰ ਬਿਹਤਰ ਬਣਾਉਂਦਾ ਹੈ

ਜੇਕਰ ਤੁਸੀਂ ਰਾਤ ਨੂੰ ਦਹੀਂ ਖਾਂਦੇ ਹੋ ਤਾਂ ਇਹ ਨੁਕਸਾਨਦਾਇਕ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਰਾਤ ਨੂੰ ਦਹੀਂ ਖਾਣ ਨਾਲ ਪਾਚਨ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਆਯੁਰਵੇਦ ਦੇ ਅਨੂਸਾਰ ਰਾਤ ਨੂੰ ਦਹੀਂ ਖਾਣ ਨਾਲ ਸਰੀਰ ਵਿੱਚ ਬਲਗਮ ਬਣਨ ਲੱਗ ਜਾਂਦੀ ਹੈ

Published by: ਏਬੀਪੀ ਸਾਂਝਾ

ਦਹੀਂ ਖਾਣ ਨਾਲ ਸਭ ਤੋਂ ਵਧੀਆ ਸਮਾਂ ਸਵੇਰ ਜਾਂ ਦੁਪਹਿਰ ਦਾ ਹੁੰਦਾ ਹੈ

Published by: ਏਬੀਪੀ ਸਾਂਝਾ

ਦਹੀਂ ਵਿੱਚ ਕੈਲਸ਼ੀਅਮ ਅਤੇ ਪ੍ਰੋਟੀਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ

ਦਹੀਂ ਸਕਿਨ ਅਤੇ ਵਾਲਾਂ ਨੂੰ ਹੈਲਥੀ ਰੱਖਣ ਵਿੱਚ ਮਦਦ ਕਰਦੀ ਹੈ