ਯੂਰਿਕ ਐਸਿਡ ਨੂੰ ਘੱਟ ਕਰਨ ਲਈ ਤੁਸੀਂ ਆਹ ਜੂਸ ਪੀ ਸਕਦੇ ਹੋ



ਨਿੰਬੂ ਦਾ ਜੂਸ ਯੂਰਿਕ ਐਸਿਡ ਨੂੰ ਘੋਲ ਦਿੰਦਾ ਹੈ



ਇਸ ਦੇ ਨਾਲ ਹੀ ਸਰੀਰ ਚੋਂ ਬਾਹਰ ਨਿਕਲਣ ਵਿੱਚ ਮਦਦ ਕਰ ਸਕਦਾ ਹੈ



ਸੰਤਰੇ ਦੇ ਜੂਸ ਵਿੱਚ ਵਿਟਾਮਿਨ ਸੀ, ਐਂਟੀਆਕਸੀਡੈਂਟ ਅਤੇ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ



ਜੋ ਕਿ ਯੂਰਿਕ ਐਸਿਡ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ



ਸੇਬ ਦਾ ਸਿਰਕਾ ਯੂਰਿਕ ਐਸਿਡ ਦੇ ਲੈਵਲ ਨੂੰ ਕੰਟਰੋਲ ਕਰਦਾ ਹੈ



ਇੱਕ ਗਿਲਾਸ ਪਾਣੀ ਵਿੱਚ ਇੱਕ ਚਮਚ ਸੇਬ ਦਾ ਸਿਰਕਾ ਮਿਲਾ ਕੇ ਪੀਓ



ਗ੍ਰੀਨ-ਟੀ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ



ਜੋ ਕਿ ਯੂਰਿਕ ਐਸਿਡ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ



ਅਜਵਾਇਨ ਨੂੰ ਪਾਣੀ ਵਿੱਚ ਉਬਾਲ ਕੇ ਪੀਣ ਨਾਲ ਯੂਰਿਕ ਐਸਿਡ ਦਾ ਲੈਵਲ ਕੰਟਰੋਲ ਹੁੰਦਾ ਹੈ