ਸਰੀਰ ਨੂੰ ਤੰਦਰੁਸਤ ਰੱਖਣ ਲਈ ਖਾਣ-ਪੀਣ 'ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ ਥੋੜੀ ਜਿਹੀ ਲਾਪਰਵਾਹੀ ਕਰਕੇ ਤੁਹਾਨੂੰ ਗੰਭੀਰ ਸਮੱਸਿਆਵਾਂ ਹੋ ਸਕਦੀਆਂ ਹਨ ਕਈ ਵਿਟਾਮਿਨ ਅਤੇ ਮਿਨਰਲਸ ਅਜਿਹੇ ਹਨ, ਜਿਹੜੇ ਸਾਡੇ ਸਰੀਰ ਦੇ ਲਈ ਬਹੁਤ ਜ਼ਰੂਰੀ ਹਨ ਕਦੇ-ਕਦੇ ਸਾਨੂੰ ਜੋੜਾਂ ਦੇ ਦਰਦ ਦੀ ਵੀ ਸ਼ਿਕਾਇਤ ਹੁੰਦੀ ਹੈ ਆਓ ਜਾਣਦੇ ਹਾਂ ਕਿਤੇ ਤੁਸੀਂ ਯੂਰਿਕ ਐਸਿਡ ਵਰਗੀ ਬਿਮਾਰੀ ਦੇ ਸ਼ਿਕਾਰ ਤਾਂ ਨਹੀਂ। ਖਾਣ-ਪੀਣ ਵਿੱਚ ਪਿਊਰੀਨ ਦੀ ਕਮੀ ਹੋਣ ਕਰਕੇ ਯੂਰਿਕ ਐਸਿਡ ਵੱਧ ਜਾਂਦਾ ਹੈ ਜਿਸ ਨਾਲ ਉਂਗਲਾਂ ਅਤੇ ਗੋਡਿਆਂ ਦੇ ਜੋੜਾਂ ਵਿੱਚ ਦਰਦ ਹੁੰਦਾ ਹੈ ਇਸ ਕਰਕੇ ਦਰਦ ਅਤੇ ਸੋਜ ਦੀ ਸਮੱਸਿਆ ਹੋ ਸਕਦੀ ਹੈ ਇਸ ਪਰੇਸ਼ਾਨੀ ਦਾ ਸਭ ਤੋਂ ਸੌਖਾ ਤਰੀਕਾ ਹੈ ਲਸਣ ਲਸਣ ਖਾਣ ਨਾਲ ਯੂਰਿਕ ਐਸਿਡ ਨੂੰ ਘੱਟ ਕੀਤਾ ਜਾ ਸਕਦਾ ਹੈ