ਲੂ ਤੋਂ ਬਚਣ ਲਈ ਅਪਣਾਓ ਆਹ ਤਰੀਕੇ

Published by: ਏਬੀਪੀ ਸਾਂਝਾ

ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ

ਗਰਮੀ ਦੇ ਨਾਲ ਲੂ ਲੱਗਣ ਦੀ ਪਰੇਸ਼ਾਨੀ ਵੀ ਵੱਧ ਗਈ ਹੈ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਲੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਲੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ

ਲੂ ਤੋਂ ਬਚਣ ਲਈ ਸਭ ਤੋਂ ਪਹਿਲਾਂ ਹਾਈਡ੍ਰੇਟਿਡ ਰਹਿਣਾ ਜ਼ਰੂਰੀ ਹੈ



ਇਸ ਦੇ ਲਈ ਤੁਹਾਨੂੰ ਰੋਜ਼ ਪਾਣੀ ਪੀਣਾ ਚਾਹੀਦਾ ਹੈ



ਇਸ ਦੇ ਨਾਲ ਹੀ ਤੁਹਾਨੂੰ ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਲੱਸੀ ਵਰਗੀਆਂ ਚੀਜ਼ਾਂ ਪੀਣੀਆਂ ਚਾਹੀਦੀਆਂ ਹਨ



ਇਸ ਦੇ ਨਾਲ ਕੜਾਕੇ ਦੀ ਧੁੱਪ ਵਿੱਚ ਬਾਹਰ ਨਾ ਨਿਕਲੋ



ਜੇਕਰ ਕਿਸੇ ਜ਼ਰੂਰੀ ਕੰਮ ਤੋਂ ਬਾਹਰ ਜਾਂਦੇ ਹੋ ਤਾਂ ਟੋਪੀ ਜਾਂ ਛੱਤਰੀ ਲੈਕੇ ਜਾਓ



ਤਰਬੂਜ ਅਤੇ ਖਰਬੂਜਾ ਖਾਓ