ਕਈ ਵਾਰ ਲੋਕਾਂ ਨੂੰ ਖ਼ੂਨ ਮੋਟਾ ਜਾਂ ਗਾੜਾ ਹੋਣ ਦੀ ਦਿੱਕਤ ਸ਼ੁਰੂ ਹੋ ਜਾਂਦੀ ਹੈ।

Published by: ਗੁਰਵਿੰਦਰ ਸਿੰਘ

ਇਸ ਨਾਲ ਦਿਲ ਤੇ ਸਿਹਤ ਨਾਲ ਜੁੜੀਆਂ ਕਈ ਬਿਮਾਰੀਆਂ ਹੋ ਸਕਦੀਆਂ ਹਨ

ਟਮਾਟਰ ਵਿੱਚ ਵਿਟਾਮਿਨ ਸੀ, ਕੇ, ਏ, ਆਇਰਨ, ਪੋਟਾਸ਼ੀਅਮ ਤੇ ਮੈਗਨੀਸ਼ੀਅਮ ਵਰਗੇ ਤੱਤ ਹੁੰਦੇ ਹਨ।

Published by: ਗੁਰਵਿੰਦਰ ਸਿੰਘ

ਇਸ ਵਿੱਚ ਕਈ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਸਿਹਤ ਲਈ ਕਾਫੀ ਚੰਗੇ ਮੰਨੇ ਜਾਂਦੇ ਹਨ।

Published by: ਗੁਰਵਿੰਦਰ ਸਿੰਘ

ਇਹ ਖ਼ੂਨ ਨੂੰ ਪਤਾ ਕਰਨ ਵਿੱਚ ਮਦਦ ਕਰਦਾ ਹੈ ਜਿਸ ਨਾਲ ਨਾੜਾਂ ਨੂੰ ਨੁਕਸਾਨ ਵੀ ਨਹੀਂ ਹੁੰਦਾ।



ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ, ਇਸ ਵਿੱਚ ਪੋਟਾਸ਼ੀਅਮ ਦੇ ਗੁਣ ਪਾਏ ਜਾਂਦੇ ਹਨ।



ਇਸ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਕਾਬੂ ਵਿੱਚ ਰਹਿੰਦਾ ਹੈ ਤੇ ਦਿਲ ਸਿਹਤਮੰਦ ਰਹਿੰਦਾ ਹੈ।