ਗਰਮੀਆਂ ਵਿੱਚ ਸਰੀਰ ਨੂੰ ਠੰਡਾ ਰੱਖਦੇ ਆਹ ਦੇਸੀ ਫੂਡ

ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਦੇਸੀ ਫੂਡਸ ਨਾ ਸਿਰਫ ਸੁਆਦ ਹੁੰਦੇ ਹਨ ਸਗੋਂ ਸਰੀਰ ਦੇ ਅੰਦਰ ਵੀ ਠੰਡਕ ਦਿੰਦੇ ਹਨ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਸਹੀ ਖਾਣਪੀਣ ਅਪਨਾਉਂਦੇ ਹੋ ਤਾਂ ਲੂ ਅਤੇ ਗਰਮੀ ਤੋਂ ਬਚਿਆ ਜਾ ਸਕਦਾ ਹੈ

Published by: ਏਬੀਪੀ ਸਾਂਝਾ

ਲੱਸੀ ਤੇ ਦਹੀਂ ਸਰੀਰ ਨੂੰ ਠੰਡਕ ਦੇਣ ਦਾ ਕੰਮ ਕਰਦੇ ਹਨ

Published by: ਏਬੀਪੀ ਸਾਂਝਾ

ਖੀਰੇ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ

Published by: ਏਬੀਪੀ ਸਾਂਝਾ

ਤਰਬੂਜ ਗਰਮੀ ਵਿੱਚ ਸਰੀਰ ਨੂੰ ਠੰਡਾ ਰੱਖਦਾ ਹੈ

Published by: ਏਬੀਪੀ ਸਾਂਝਾ

ਪੁਦੀਨਾ ਸਰੀਰ ਨੂੰ ਤਾਜ਼ਗੀ ਅਤੇ ਠੰਡਕ ਦਿੰਦਾ ਹੈ

Published by: ਏਬੀਪੀ ਸਾਂਝਾ

ਨਾਰੀਅਲ ਪਾਣੀ ਸਰੀਰ ਵਿੱਚ ਇਲੈਕਟ੍ਰੋਲਾਈਟਸ ਬਣਾ ਕੇ ਰੱਖਦਾ ਹੈ

Published by: ਏਬੀਪੀ ਸਾਂਝਾ

ਸੱਤੂ ਗਰਮੀਆਂ ਵਿੱਚ ਐਨਰਜੀ ਅਤੇ ਠੰਡਕ ਦਿੰਦਾ ਹੈ ਅਤੇ ਪਿਆਜ ਲੂ ਤੋਂ ਬਚਾਉਣ ਵਿਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ