ਤੋਰੀ ਵਿੱਚ ਵਿਟਾਮਿਨ-ਸੀ, ਫਾਈਬਰ, ਪ੍ਰੋਟੀਨ, ਸੋਡੀਅਮ, ਵਿਟਾਮਿਨ-ਬੀ6 ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਆਓ ਜਾਣਦੇ ਹਾਂ ਇਸਦੇ ਫਾਇਦੇ



ਸ਼ੂਗਰ ਦੇ ਰੋਗੀਆਂ ਲਈ ਤੋਰੀ ਦਾ ਸੇਵਨ ਵੀ ਬਹੁਤ ਫਾਇਦੇਮੰਦ ਹੁੰਦਾ ਹੈ



ਇਸ 'ਚ ਪਾਏ ਜਾਣ ਵਾਲੇ ਪੇਪਟਾਇਡ ਅਤੇ ਐਲਕਾਲਾਇਡਸ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ



ਤੋਰੀ ਆਇਰਨ ਦਾ ਚੰਗੀ ਸਰੋਤ ਹੁੰਦੀ ਹੈ। ਅਜਿਹੇ 'ਚ ਇਸ ਦਾ ਸੇਵਨ ਸਰੀਰ 'ਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ 'ਚ ਸਹਾਇਕ ਹੁੰਦਾ ਹੈ



ਇਹ ਪੇਟ ਲਈ ਵੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਸਾਫ ਕਰਨ 'ਚ ਮਦਦ ਕਰਦਾ ਹੈ



ਇਹ ਪੇਟ ਲਈ ਵੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਸਾਫ ਕਰਨ 'ਚ ਮਦਦ ਕਰਦਾ ਹੈ



ਇਸ ਵਿੱਚ ਵਿਟਾਮਿਨ ਸੀ ਅਤੇ ਕਈ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਇਸ ਲਈ ਇਹ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ



ਤੋਰੀ ਦੀ ਸਬਜ਼ੀ ਦਾ ਸੇਵਨ ਭਾਰ ਘਟਾਉਣ ‘ਚ ਵੀ ਮਦਦ ਕਰਦੀ ਹੈ



ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ।



ਅਜਿਹੇ 'ਚ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ