ਕਈ ਵਾਰ ਅਜਿਹਾ ਹੁੰਦਾ ਹੈ ਕਿ ਖਾਣਾ ਖਾਣ ਤੋਂ ਬਾਅਦ ਲੋਕਾਂ ਨੂੰ ਖੱਟੇ ਡਕਾਰ ਆਉਣ ਲੱਗ ਜਾਂਦੇ ਹਨ ਅਤੇ ਬਦਹਜ਼ਮੀ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ।