ਮੌਨਸੂਨ 'ਚ ਨਮੀ ਕਾਰਨ ਬੈਕਟੀਰੀਆ ਜ਼ਿਆਦਾ ਸਰਗਰਮ ਹੋ ਜਾਂਦੇ ਹਨ, ਜਿਸ ਨਾਲ ਬੀਮਾਰੀਆਂ ਫੈਲਦੀਆਂ ਹਨ



ਬੀਮਾਰੀਆਂ ਤੋਂ ਬੱਚਣ ਲਈ ਸਾਫ਼-ਸਫ਼ਾਈ ਤੋਂ ਇੲਵਾ ਖਾਣ-ਪੀਣ ਵੱਲ ਵੀ ਧਿਆਨ ਦੇਣ ਦੀ ਲੋੜ ਹੈ।



ਜੇ ਤੁਸੀਂ ਮੀਂਹ ਚ ਭਿੱਜ ਜਾਂਦੇ ਹੋ ਤਾਂ ਦਾਲਚੀਨੀ ਅਤੇ ਅਦਰਕ ਦੀ ਚਾਹ ਪੀਓ



ਇਹ ਚਾਹ ਕਈ ਬਿਮਾਰੀਆਂ ਤੋਂ ਬਚਾਉਂਦੀ ਹੈ ਅਤੇ ਖੰਘ ਅਤੇ ਜ਼ੁਕਾਮ ਦੇ ਖਤਰੇ ਨੂੰ ਘੱਟ ਕਰਦੀ ਹੈ



ਖਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਵਿਅਕਤੀ ਨੂੰ ਕੈਲੋਰੀ ਬਰਨ ਕਰਨ 'ਚ ਮਦਦ ਮਿਲਦੀ



ਸਰੀਰ ਦਾ ਮੇਟਾਬੋਲਿਜ਼ਮ ਠੀਕ ਕਰਨ ਦੇ ਨਾਲ-ਨਾਲ ਭਾਰ ਘਟਾਉਣ 'ਚ ਵੀ ਮਦਦ ਕਰਦਾ ਹੈ।



ਪੀਰੀਅਡ ਦੇ ਦਰਦ ਤੋਂ ਰਾਹਤ ਦਿਵਾਉਣ ਲਈ ਵੀ ਇਹ ਚਾਹ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ



ਪੇਟ ਦੇ ਐਸਿਡ ਨੂੰ ਸੰਤੁਲਿਤ ਕਰਕੇ ਬਦਹਜ਼ਮੀ ਦੀ ਸਮੱਸਿਆ ਨੂੰ ਵੀ ਦੂਰ ਕਰਦੀ ਹੈ



ਬਲੱਡ ਸ਼ੂਗਰ ਦੇ ਪੱਧਰ ਨੂੰ ਕਰੇ ਕੰਟਰੋਲ