side effects of mayonnaise: ਸੈਂਡਵਿਚ, ਪੀਜ਼ਾ, ਪਾਸਤਾ, ਬਰਗਰ, ਆਦਿ ਵਿੱਚ ਵੀ ਇਸ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਮੇਅਨੀਜ਼ ਦਾ ਜ਼ਿਆਦਾ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ ।