ਦੇਸ਼ ਦਾ AQI ਖਰਾਬ ਹੋਇਆ ਪਿਆ ਹੈ। ਇਸ ਕਾਰਨ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ, ਨਾਲ ਹੀ ਕਈ ਲੋਕ ਅੱਖਾਂ ਦੀ ਜਲਣ ਦੀ ਸਮੱਸਿਆ ਤੋਂ ਵੀ ਪੀੜਤ ਹੋ ਰਹੇ ਹਨ।