ਬ੍ਰੇਨ ਸਟ੍ਰੋਕ ਤੋਂ ਬਚਣ ਲਈ ਵਰਤੋਂ ਇਹ ਸਾਵਧਾਨੀਆਂ

ਬ੍ਰੇਨ ਸਟ੍ਰੋਕ ਤੋਂ ਬਚਣ ਲਈ ਵਰਤੋਂ ਇਹ ਸਾਵਧਾਨੀਆਂ

ਸਟ੍ਰੋਕ ਉਦੋਂ ਹੁੰਦਾ ਹੈ ਜਦੋਂ ਖੂਨ ਦਿਮਾਗ ਦੇ ਕਿਸੇ ਹਿੱਸੇ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਦਾ।



ਜਿਸ ਕਾਰਨ ਦਿਮਾਗ ਦੇ ਸੈਲਸ ਨੂੰ ਆਕਸੀਜਨ ਅਤੇ ਪੌਸ਼ਟਿਕ ਤੱਤ ਨਹੀਂ ਮਿਲ ਪਾਉਂਦੇ ਹਨ।



ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖੋ, ਸਮੇਂ -ਸਮੇਂ ਉੱਤੇ ਡਾਕਟਰੀ ਜਾਂਚ ਕਰਾਓ



ਜੇਕਰ ਤੁਸੀਂ ਸਿਗਰਟ ਪੀਂਦੇ ਹੋ, ਤਾਂ ਸਿਗਰਟਨੋਸ਼ੀ ਛੱਡਣਾ ਤੁਹਾਡੇ ਸਟ੍ਰੋਕ ਦੇ ਜੋਖਮ ਨੂੰ ਘਟਾਉਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਇੱਕ ਹੈ।



ਸ਼ਾਰਾਬ ਇੱਕ ਲਿਮਟ ਵਿੱਚ ਪੀਓ, ਕਿਉਂਕਿ ਬਹੁਤ ਜ਼ਿਆਦਾ ਅਲਕੋਹਲ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾ ਸਕਦਾ ਹੈ ਅਤੇ ਸਟ੍ਰੋਕ ਦੇ ਜੋਖਮ ਵਿੱਚ ਯੋਗਦਾਨ ਪਾ ਸਕਦਾ ਹੈ।



ਸ਼ੂਗਰ ਨੂੰ ਕੰਟਰੋਲ 'ਚ ਰੱਖੋ



ਰੋਜ਼ਾਨਾ ਕਸਰਤ ਕਰੋ, ਘੱਟੋ-ਘੱਟ 30 ਮਿੰਟ ਦਰਮਿਆਨੀ ਸਰੀਰਕ ਗਤੀਵਿਧੀ ਦਾ ਟੀਚਾ ਰੱਖੋ।



ਆਪਣੇ ਆਪ ਨੂੰ ਤਣਾਅ ਤੋਂ ਮੁਕਤ ਰੱਖਣ ਦੀ ਕੇਸ਼ਸ਼ ਕਰੋ



ਇਸ ਤੋਂ ਬਚਣ ਲਈ ਸਿਹਤਮੰਦ ਖੁਰਾਕ ਖਾਓ