ਕੱਚੀਆਂ ਨਹੀਂ ਖਾਣੀਆਂ ਚਾਹੀਦੀਆਂ ਆਹ ਸਬਜ਼ੀਆਂ

ਸਿਹਤਮੰਦ ਰਹਿਣ ਦੇ ਲਈ ਲੋਕ ਕੱਚੀਆਂ ਸਬਜ਼ੀਆਂ ਖਾਣਾ ਪਸੰਦ ਕਰਦੇ ਹਨ, ਕਿਉਂਕਿ ਉਨ੍ਹਾਂ ਵਿੱਚ ਪੋਸ਼ਕ ਤੱਤ ਹੁੰਦੇ ਹਨ

Published by: ਏਬੀਪੀ ਸਾਂਝਾ

ਪਰ ਹਰ ਸਬਜ਼ੀ ਕੱਚੀ ਖਾਣ ਲਈ ਸਹੀ ਨਹੀਂ ਹੁੰਦੀ ਹੈ, ਉਨ੍ਹਾਂ ਨੂੰ ਪਕਾ ਕੇ ਹੀ ਖਾਣਾ ਚਾਹੀਦਾ

Published by: ਏਬੀਪੀ ਸਾਂਝਾ

ਗਲਤ ਤਰੀਕੇ ਨਾਲ ਖਾਣ ਨਾਲ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਆਲੂ ਕੱਚਾ ਨਹੀਂ ਖਾਣਾ ਚਾਹੀਦਾ ਹੈ, ਇਸ ਵਿੱਚ ਸੋਲਨਾਈਨ ਨਾਮਕ ਹਾਨੀਕਾਰਕ ਤੱਤ ਹੁੰਦੇ ਹਨ

Published by: ਏਬੀਪੀ ਸਾਂਝਾ

ਬੈਂਗਣ ਕੱਚਾ ਖਾਣ ਨਾਲ ਪੇਟ ਖਰਾਬ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਰਾਜਮਾ ਨੂੰ ਕੱਚਾ ਨਹੀਂ ਖਾਣਾ ਚਾਹੀਦਾ ਹੈ, ਇਸ ਵਿੱਚ ਫਾਈਟੋਹੈਮਾਗਲੁਟਿਨਿਨ ਨਾਮ ਦਾ ਇੱਕ ਜ਼ਹਿਰੀਲਾ ਤੱਤ ਹੁੰਦਾ ਹੈ

Published by: ਏਬੀਪੀ ਸਾਂਝਾ

ਮਸ਼ਰੂਮ ਦੀਆਂ ਕੁਝ ਕਿਸਮਾਂ ਕੱਚੀਆਂ ਹਾਨੀਕਾਰਕ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਪਾਲਕ ਨੂੰ ਕੱਚਾ ਖਾਣ ਨਾਲ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਭਿੰਡੀ ਵੀ ਕੱਚੀ ਨਹੀਂ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ