ਉਮਰ ਤੋਂ ਪਹਿਲਾਂ ਬੁਢਾਪੇ ਦਾ ਇਹ ਹੋ ਸਕਦਾ ਸਭ ਤੋਂ ਵੱਡਾ ਕਾਰਨ



ਜਕੱਲ੍ਹ ਲੋਕਾਂ ਦੀ ਜੀਵਨ ਸ਼ੈਲੀ ਇਸ ਤਰ੍ਹਾਂ ਦੀ ਬਣ ਗਈ ਹੈ। ਜਿਸ ਕਾਰਨ ਕਈ ਲੋਕ ਅਜਿਹੇ ਹਨ ਜੋ ਆਪਣੇ ਆਪ ਨੂੰ ਸਮਾਂ ਨਹੀਂ ਦੇ ਪਾਉਂਦੇ ਹਨ।



ਵਿਟਾਮਿਨ ਡੀ ਦਾ ਸਬੰਧ ਉਮਰ ਵਧਣ ਅਤੇ ਉਮਰ ਨਾਲ ਜੁੜੀਆਂ ਬਿਮਾਰੀਆਂ ਨਾਲ ਹੁੰਦਾ ਹੈ।



ਇਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ, ਥਕਾਵਟ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰ ਇਮਿਊਨ ਸਿਸਟਮ ਅਤੇ ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।



ਇਸ ਕਾਰਨ ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਸ਼ੂਗਰ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ।



ਇਸ ਤੋਂ ਇਲਾਵਾ ਇਹ ਵਾਲ ਝੜਨ ਦਾ ਕਾਰਨ ਵੀ ਹੈ।



ਵਿਟਾਮਿਨ ਡੀ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਹ ਸੈਂਲ ਵਧਾਉਣ ਵਿੱਚ ਵੀ ਮਦਦ ਕਰਦਾ ਹੈ।



ਇਹ ਸੋਜ ਨੂੰ ਘੱਟ ਕਰਦਾ ਹੈ। ਇਹ ਸੈੱਲਾਂ ਨੂੰ ਵੀ ਸਿਹਤਮੰਦ ਬਣਾਉਂਦਾ ਹੈ



ਸਟੈਮ ਸੈੱਲਾਂ ਨੂੰ ਸੁਧਾਰ ਕੇ ਬੁਢਾਪੇ ਨੂੰ ਘਟਾਉਂਦਾ ਹੈ।



ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕਰਨ ਲਈ ਮਸ਼ਰੂਮ, ਮੱਛੀਆਂ, ਸਾਲਮਨ, ਟਰਾਊਟ, ਟੁਨਾ ਅਤੇ ਅੰਡੇ ਸ਼ਾਮਲ ਕਰਨੇ ਚਾਹੀਦੇ ਹਨ।