ਹਲਦੀ ਅਤੇ ਦੁੱਧ ਦੋਵੇਂ ਹੀ ਸਿਹਤ ਲਈ ਫਾਇਦੇਮੰਦ ਹਨ ਅਜਿਹੇ 'ਚ ਹਲਦੀ ਮਿਲਾ ਕੇ ਦੁੱਧ ਪੀਣ ਨਾਲ ਸਿਹਤ ਨੂੰ ਲਾਭ ਮਿਲਦਾ ਹੈ ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਦੀ Immunity Boost ਹੁੰਦੀ ਹੈ ਹਲਦੀ ਵਿੱਚ ਕਈ Antibacterial ਗੁਣ ਪਾਏ ਜਾਂਦੇ ਹਨ ਅਜਿਹੇ 'ਚ ਹਲਦੀ ਵਾਲਾ ਦੁੱਧ ਪੀਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ During Periods ਵੀ ਹਲਦੀ ਵਾਲਾ ਦੁੱਧ ਪੀਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਹਲਦੀ ਵਾਲਾ ਦੁੱਧ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ ਹਲਦੀ ਵਾਲਾ ਦੁੱਧ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਜੋੜਾਂ ਦੇ ਦਰਦ ਤੋਂ ਵੀ ਰਾਹਤ ਦਿਵਾਉਂਦਾ ਹੈ ਹਲਦੀ ਵਾਲਾ ਦੁੱਧ Skin ਲਈ ਵੀ ਫਾਇਦੇਮੰਦ ਹੁੰਦਾ ਹੈ