ਲੋੜ ਤੋਂ ਵੱਧ ਪਾਣੀ ਪੀਣ ਪੀਣ ਨਾਲ ਕੀ ਹੁੰਦਾ?

Published by: ਏਬੀਪੀ ਸਾਂਝਾ

ਖੂਨ ਵਿੱਚ ਸੋਡੀਅਮ ਦੀ ਮਾਤਰਾ ਘੱਟ ਹੋ ਜਾਂਦੀ ਹੈ ਅਤੇ ਜ਼ਿਆਦਾ ਪਾਣੀ ਜਮ੍ਹਾ ਹੋਣ ਨਾਲ ਹੱਥਾਂ-ਪੈਰਾਂ ਵਿੱਚ ਸੋਜ ਆ ਸਕਦੀ ਹੈ

ਸਰੀਰ ਅਤੇ ਦਿਮਾਗ ਦੀਆਂ ਕੋਸ਼ਿਕਾਵਾਂ ਵਿੱਚ ਪਾਣੀ ਭਰ ਜਾਂਦਾ ਹੈ

Published by: ਏਬੀਪੀ ਸਾਂਝਾ

ਦਿਮਾਗ ਦੀਆਂ ਕੋਸ਼ਿਕਾਵਾਂ ਵਿੱਚ ਸੋਜ ਦੇ ਕਰਕੇ ਸਿਰਦਰਦ ਅਤੇ ਚੱਕਰ ਆ ਸਕਦੇ ਹਨ

Published by: ਏਬੀਪੀ ਸਾਂਝਾ

ਪੇਟ ਫੁੱਲਣ ਦੇ ਨਾਲ-ਨਾਲ ਉਲਟੀ ਅਤੇ ਜੀ ਮਚਲਾਉਣ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਕਿਡਨੀ ਨੂੰ ਭਰਪੂਰ ਪਾਣੀ ਕੱਢਣ ਦੇ ਲਈ ਲਗਾਤਾਰ ਕੰਮ ਕਰਨਾ ਪੈਂਦਾ ਹੈ, ਜੋ ਕਿ ਕੰਮ ਕਰਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰ ਸਕਦਾ ਹੈ

Published by: ਏਬੀਪੀ ਸਾਂਝਾ

ਇਲੈਕਟ੍ਰੋਲਾਈਟਸ ਦੇ ਸੰਤੁਲਨ ਵਿਗੜਨ ਨਾਲ ਮਾਂਸਪੇਸ਼ੀਆਂ ਵਿੱਚ ਦਰਦ ਜਾਂ ਏਂਠਨ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਬਹੁਤ ਜ਼ਿਆਦਾ ਲਗਾਤਾਰ ਪਾਣੀ ਪੀਣ ਨਾਲ ਪੇਸ਼ਾਬ ਜਾਣ ਦੀ ਲੋੜ ਪੈਂਦੀ ਹੈ

Published by: ਏਬੀਪੀ ਸਾਂਝਾ

ਸਰੀਰ ਵਿੱਚ ਇਲੈਕਟ੍ਰੋਲਾਈਟਸ ਦੀ ਕਮੀਂ ਨਾਲ ਸੁਸਤੀ ਅਤੇ ਮਾਨਸਿਕ ਭਰਮ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਬਹੁਤ ਜ਼ਿਆਦਾ ਪਾਣੀ ਪੀਣ ਨਾਲ ਦੌਰਾ ਪੈਣਾ ਕੋਮਾ ਜਾਂ ਮੌਤ ਤੱਕ ਹੋ ਸਕਦੀ ਹੈ

Published by: ਏਬੀਪੀ ਸਾਂਝਾ