ਅਨਾਰ ਇੱਕ ਅਜਿਹਾ ਫਲ ਹੈ ਜੋ ਸਿਹਤ ਲਈ ਫ਼ਾਇਦੇਮੰਦ ਮੰਨਿਆ ਜਾਂਦਾ ਹੈ।

Published by: ਗੁਰਵਿੰਦਰ ਸਿੰਘ

ਜੇ ਤੁਸੀਂ ਇਸ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰਦੇ ਹੋ ਤਾਂ ਬਹੁਤ ਫ਼ਾਇਦਾ ਹੋਵੇਗਾ।

ਅਨਾਰ ਵਿੱਚ ਆਇਰਨ ਹੁੰਦਾ ਹੈ ਜਿਹੜੇ ਲੋਕਾਂ ਵਿੱਚ ਖ਼ੂਨ ਦੀ ਕਮੀ ਹੈ ਉਨ੍ਹਾਂ ਲਈ ਇਹ ਫ਼ਾਇਦੇਮੰਦ ਹੈ।

Published by: ਗੁਰਵਿੰਦਰ ਸਿੰਘ

ਅਨਾਰ ਵਿੱਚ ਅਜਿਹੇ ਤੱਤ ਪਾਏ ਜਾਂਦੇ ਨੇ ਜਿਸ ਨੂੰ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਘਟਦੀਆਂ ਹਨ

ਅਨਾਰ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਗਰਭਅਵਸਥਾ ਦੌਰਾਨ ਚੰਗਾ ਹੁੰਦਾ ਹੈ।



ਅਨਾਰ ਵਿੱਚ ਹੋਰ ਵੀ ਜ਼ਰੂਰੀ ਤੱਤ ਪਾਏ ਜਾਂਦੇ ਹਨ ਜੋ ਕਿ ਪਾਚਨ ਪ੍ਰਕਿਰਿਆ ਨੂੰ ਬਿਹਤਰ ਬਣਾਉਂਦਾ ਹੈ।

Published by: ਗੁਰਵਿੰਦਰ ਸਿੰਘ

ਅਨਾਰ ਵਿੱਚ ਐਂਟੀਡਾਇਬਟਿਕ ਗੁਣ ਹੁੰਦੇ ਹਨ ਜੋ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਸਾਬਤ ਹੋ ਸਕਦੇ ਹਨ।

ਅਨਾਰ ਵਿੱਚ ਕੈਲੋਰੀ ਤੇ ਫੈਟ ਘੱਟ ਮਾਤਰਾ ਵਿੱਚ ਪਾਈ ਜਾਂਦੀ ਹੈ ਜੋ ਭਾਰ ਘਟਾਉਣ ਵਿੱਚ ਮਦਦਗਾਰ ਹੈ।



ਇਹ ਇੱਕ ਆਮ ਜਾਣਕਾਰੀ ਹੈ ਇਸ ਬਾਬਤ ਵਧੇਰੇ ਜਾਣਕਾਰੀ ਲਈ ਡਾਕਟਰ ਨਾਲ ਜ਼ਰੂਰ ਸਲਾਹ ਕਰੋ