ਖਾਣਾ ਖਾਣ ਤੋਂ ਬਾਅਦ ਗੁੜ ਖਾਣ ਨਾਲ ਕੀ ਹੁੰਦਾ?

Published by: ਏਬੀਪੀ ਸਾਂਝਾ

ਭਾਰਤ ਵਿੱਚ ਖਾਣ ਤੋਂ ਬਾਅਦ ਗੁੜ ਖਾਣ ਦੀ ਪਰੰਪਰਾ ਸਦੀਆਂ ਤੋਂ ਚੱਲੀ ਆ ਰਹੀ ਹੈ

Published by: ਏਬੀਪੀ ਸਾਂਝਾ

ਗੁੜ ਨਾ ਸਿਰਫ ਸੁਆਦ ਹੁੰਦਾ ਹੈ ਸਗੋਂ ਹੈਲਥੀ ਵੀ ਹੁੰਦਾ ਹੈ

ਗੁੜ ਵਿੱਚ ਆਇਰਨ, ਮਿਨਰਲਸ ਅਤੇ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਖਾਣਾ ਖਾਣ ਤੋਂ ਬਾਅਦ ਗੁੜ ਕਿਉਂ ਖਾਣਾ ਚਾਹੀਦਾ

Published by: ਏਬੀਪੀ ਸਾਂਝਾ

ਗੁੜ ਪਾਚਨ ਐਂਜਾਈਮ ਨੂੰ ਐਕਟਿਵ ਕਰਕੇ ਭੋਜਨ ਨੂੰ ਆਸਾਨੀ ਨਾਲ ਪਚਾਉਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਖਾਣ ਤੋਂ ਬਾਅਦ ਗੁੜ ਖਾਣ ਨਾਲ ਐਸੀਡਿਟੀ ਘੱਟ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਮਿੱਠਾ ਖਾਣ ਨਾਲ ਕ੍ਰੇਵਿੰਗ ਸ਼ਾਂਤ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਗੁੜ ਸਰੀਰ ਤੋਂ ਟਾਕਸਿਨ ਬਾਹਰ ਕੱਢਣ ਵਿੱਚ ਸਹਾਇਕ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਪਾਰੰਪਰਿਕ ਮਾਨਤਾਵਾਂ ਦੇ ਅਨੁਸਾਰ, ਗੁੜ ਖੂਨ ਨੂੰ ਸਾਫ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ