ਕਿਉਂ ਹੁੰਦਾ Silent Attack?

Published by: ਏਬੀਪੀ ਸਾਂਝਾ

ਜ਼ਿਆਦਾਤਰ ਲੋਕਾਂ ਦਾ ਖ਼ਰਾਬ ਲਾਈਫਸਟਾਈਲ ਅਤੇ ਗਲਤ ਖਾਣ ਦੇ ਕਰਕੇ ਸਿਹਤ ਸਬੰਧੀ ਕਈ ਸਮੱਸਿਆਵਾਂ ਰਹਿੰਦੀਆਂ ਹਨ

ਜਿਸ ਵਿੱਚ ਹਾਰਟ ਅਟੈਕ ਦੀ ਸਮੱਸਿਆ ਸਭ ਤੋਂ ਆਮ ਹੈ

Published by: ਏਬੀਪੀ ਸਾਂਝਾ

ਥਕਾਵਟ ਅਤੇ ਕਮਜ਼ੋਰੀ ਹਾਰਟ ਅਟੈਕ ਦੇ ਸਭ ਤੋਂ ਆਮ ਲੱਛਣਾਂ ਵਿਚੋਂ ਇੱਕ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਹੋਣਾ ਹਾਰਟ ਅਟੈਕ ਦਾ ਸੰਕੇਤ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਸਾਈਲੈਂਟ ਹਾਰਟ ਅਟੈਕ ਕੀ ਹੁੰਦਾ ਹੈ



ਸਾਈਲੈਂਟ ਹਾਰਟ ਅਟੈਕ, ਜਿਸ ਨਾਲ ਸਾਈਲੈਂਟ ਮਾਇਓਕਾਰਡੀਅਲ ਇੰਫਾਕਰਸ਼ਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ

ਸਾਈਲੈਂਟ ਹਾਰਟ ਅਟੈਕ ਵਿੱਚ ਆਮ ਲੱਛਣ ਮਹਿਸੂਸ ਨਹੀਂ ਹੁੰਦੇ ਹਨ, ਇਸ ਕਰਕੇ ਵਿਅਕਤੀ ਨੂੰ ਪਤਾ ਨਹੀਂ ਲੱਗਦਾ ਹੈ ਕਿ ਉਸ ਨੂੰ ਹਾਰਟ ਅਟੈਕ ਹੋ ਰਿਹਾ ਹੈ

ਇਹ ਹਾਰਟ ਅਟੈਕ ਕਾਫੀ ਖ਼ਤਰਨਾਕ ਹੋ ਸਕਦਾ ਹੈ, ਇਸ ਦੇ ਆਮ ਲੱਛਣ ਜਿਵੇਂ ਕਿ ਛਾਤੀ ਵਿੱਚ ਦਰਦ, ਸਾਹ ਲੈਣ ਵਿੱਚ ਤਕਲੀਫ ਅਤੇ ਪਸੀਨਾ ਮਹਿਸੂਸ ਨਹੀਂ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਹਾਰਟ ਅਟੈਕ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਖਤਰਨਾਕ ਹੁੰਦਾ ਹੈ, ਜਿਨ੍ਹਾਂ ਕੋਰੋਨਰੀ ਆਰਟਰੀ ਡਿਜ਼ੀਜ਼, ਹਾਈ ਬਲੱਡ ਪ੍ਰੈਸ਼ਰ ਜਾਂ ਡਾਇਬਟੀਜ਼ ਵਰਗੀ ਬਿਮਾਰੀ ਹੈ

Published by: ਏਬੀਪੀ ਸਾਂਝਾ