ਖਾਲੀ ਪੇਟ ਅਦਰਕ ਖਾਣ ਦੇ ਹੁੰਦੇ ਹੈਰਾਨ ਕਰਨ ਵਾਲੇ ਫਾਇਦੇ

Published by: ਏਬੀਪੀ ਸਾਂਝਾ

ਅਦਰਕ ਨੂੰ ਹਰ ਤਰ੍ਹਾਂ ਦੀ ਸਬਜ਼ੀ ਵਿੱਚ ਵਰਤਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਅਦਰਕ ਨੂੰ ਇੱਕ ਔਸ਼ਧੀ ਦੇ ਤੌਰ ‘ਤੇ ਵਰਤਿਆ ਜਾਂਦਾ ਹੈ, ਜਿਸ ਵਿੱਚ ਐਂਟੀਇਨਫਲੇਮੈਂਟਰੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ

ਇਹ ਗਲੇ ਦੀ ਜਲਨ ਅਤੇ ਕਫ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਭਾਰਤ ਵਿੱਚ ਇਸ ਨੂੰ ਚਾਹ ਵਿੱਚ ਪਾ ਕੇ ਉਸ ਨੂੰ ਹੋਰ ਵੀ ਕੜਕ ਬਣਾਇਆ ਜਾਂਦਾ ਹੈ, ਜਿਸ ਨਾਲ ਚਾਹ ਦਾ ਸੁਆਦ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਪਰ ਕੀ ਤੁਹਾਨੂੰ ਪਤਾ ਹੈ ਕਿ ਅਦਰਕ ਨੂੰ ਖਾਲੀ ਪੇਟ ਖਾਣ ਦੇ ਕਈ ਫਾਇਦੇ ਹੁੰਦੇ ਹਨ

ਖਾਲੀ ਪੇਟ ਅਦਰਕ ਖਾਣ ਨਾਲ ਪਾਚਨ ਵਿੱਚ ਸੁਧਾਰ ਹੁੰਦਾ ਹੈ, ਗੈਸ ਅਤੇ ਐਸੀਡਿਟੀ ਤੋਂ ਰਾਹਤ ਮਿਲਦੀ ਹੈ

ਇਸ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ, ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ



ਅਦਰਕ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਸਰੀਰ ਦੇ ਵਾਧੂ ਫੈਟ ਨੂੰ ਬਰਨ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਭਾਰ ਘਟਾਉਣ ਵਿੱਚ ਆਸਾਨੀ ਹੁੰਦੀ ਹੈ



ਅਦਰਕ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ, ਜਿਸ ਨਾਲ ਦਿਲ ਦੀ ਬਿਮਾਰੀ ਦਾ ਖਤਰਾ ਘੱਟ ਹੁੰਦਾ ਹੈ