ਸ਼ੂਗਰ ਦੇ ਮਰੀਜ਼ਾਂ ਨੂੰ ਖਾਲੀ ਪੇਟ ਕੀ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਅੱਜਕੱਲ੍ਹ ਦੇ ਖਰਾਬ ਲਾਈਫਸਟਾਈਲ ਅਤੇ ਗਲਤ ਖਾਣਪੀਣ ਦੇ ਵਿੱਚ ਸ਼ੂਗਰ ਦੀ ਸਮੱਸਿਆ ਵੱਧ ਗਈ ਹੈ

ਇਸ ਪਰੇਸ਼ਾਨੀ ਨੂੰ ਜੇਕਰ ਚੰਗੀ ਤਰ੍ਹਾਂ ਮੈਨੇਜ ਨਾ ਕੀਤਾ ਜਾਵੇ ਤਾਂ ਹੋਰ ਕਈ ਤਰ੍ਹਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਸ਼ੂਗਰ ਦੇ ਮਰੀਜਾਂ ਨੂੰ ਸਵੇਰ ਵੇਲੇ ਇੱਕ ਖਾਸ ਤਰ੍ਹਾਂ ਦੇ ਫੂਡ ਨਾਲ ਦਿਨ ਦੀ ਸ਼ੁਰੂਆਤ ਕਰਨ ਨਾਲ ਸ਼ੂਗਰ ਦੇ ਮਰੀਜ਼ਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਖਾਲੀ ਪੇਟ ਕੀ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਸ਼ੂਗਰ ਦੇ ਮਰੀਜ਼ਾਂ ਨੂੰ ਖਾਲੀ ਪੇਟ ਮੇਥੀ ਦੇ ਦਾਣੇ ਖਾਣੇ ਚਾਹੀਦੇ, ਇਸ ਦੇ ਲਈ ਦੋ ਵੱਡੇ ਚਮਚ ਮੇਥੀ ਦੇ ਦਾਣਿਆਂ ਨੂੰ ਰਾਤ ਭਰ ਭਿਓਂ ਕੇ ਰੱਖੋ ਅਤੇ ਸਵੇਰੇ ਛਾਣ ਕੇ ਪੀ ਲਓ

Published by: ਏਬੀਪੀ ਸਾਂਝਾ

ਮੇਥੀ ਦੇ ਦਾਣੇ ਇੰਸੂਲਿਨ ਸੈਂਸੀਟਿਵਿਟੀ ਵਿੱਚ ਸੁਧਾਰ ਲਿਆਉਂਦੇ ਹਨ ਅਤੇ ਗਲੂਕੋਜ਼ ਮੈਟਾਬੋਲਿਜ਼ਮ ਨੂੰ ਵਧਾ ਕੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ

ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ਾਂ ਨੂੰ ਖਾਲੀ ਪੇਟ ਦਾਲਚੀਨੀ ਦੀ ਚਾਹ ਪੀਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਡ੍ਰਾਈ ਫਰੂਟਸ ਨੂੰ ਭਿਓਂ ਕੇ ਸਵੇਰੇ ਖਾਲੀ ਪੇਟ ਖਾਣਾ ਵੀ ਸ਼ੂਗਰ ਦੇ ਮਰੀਜ਼ਾਂ ਦੇ ਲਈ ਫਾਇਦੇਮੰਦ ਹੁੰਦਾ ਹੈ

ਅਖਰੋਟ ਅਤੇ ਬਦਾਮ ਵਰਗੇ ਡ੍ਰਾਈ ਫਰੂਟਸ ਵਿੱਚ ਮੌਜੂਦ ਹੈਲਥੀ ਫੈਟਸ, ਫਾਈਬਰ ਅਤੇ ਐਂਟੀਆਕਸੀਡੈਂਟ ਇੰਸੂਲਿਨ ਸੈਂਸੀਟਿਵਿਟੀ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ, ਸ਼ੂਗਰ ਦੇ ਮਰੀਜ਼ਾਂ ਨੂੰ ਖਾਲੀ ਪੇਟ ਆਂਵਲਾ ਜਾਂ ਐਲੋਵੇਰਾ ਐਕਸਟ੍ਰੈਕਟ ਵੀ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ