ਸਵੇਰੇ ਉੱਠ ਕੇ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਚੀਜ਼ਾਂ

Published by: ਏਬੀਪੀ ਸਾਂਝਾ

ਸਵੇਰ ਦੇ ਨਾਸ਼ਤੇ ਵਿੱਚ ਸਾਡੇ ਪੂਰੇ ਦਿਨ ਦੀ ਅਹਿਮ ਭੂਮਿਕਾ ਹੁੰਦੀ ਹੈ

Published by: ਏਬੀਪੀ ਸਾਂਝਾ

ਸਵੇਰ ਦਾ ਨਾਸ਼ਤਾ ਚੰਗਾ ਅਤੇ ਪੋਸ਼ਣ ਨਾਲ ਭਰਪੂਰ ਹੋਣਾ ਚਾਹੀਦਾ ਹੈ, ਪਰ ਕੁਝ ਲੋਕ ਛੇਤੀ ਦੇ ਚੱਕਰ ਵਿੱਚ ਕੁਝ ਵੀ ਖਾ ਲੈਂਦੇ ਹਨ

Published by: ਏਬੀਪੀ ਸਾਂਝਾ

ਨਾਸ਼ਤੇ ਵਿੱਚ ਕੁਝ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ, ਜਿਨ੍ਹਾਂ ਨੂੰ ਖਾਲੀ ਪੇਟ ਖਾਣ ਨਾਲ ਨੁਕਸਾਨ ਨਾ ਹੋਵੇ

Published by: ਏਬੀਪੀ ਸਾਂਝਾ

ਜਿਵੇਂ ਸਲਾਦ ਸਿਹਤ ਦੇ ਲਈ ਵਧੀਆ ਤਾਂ ਹੁੰਦਾ ਹੈ ਪਰ ਖਾਲੀ ਪੇਟ ਇਸ ਨੂੰ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਸਵੇਰੇ ਖਾਲੀ ਪੇਟ ਜ਼ਿਆਦਾ ਆਇਲੀ ਅਤੇ ਸਪਾਈਸੀ ਖਾਣ ਨਾਲ ਪੇਟ ਵਿੱਚ ਜਲਨ ਅਤੇ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਸਵੇਰੇ ਬਹੁਤ ਜ਼ਿਆਦਾ ਮਿੱਠੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ

ਕਾਰਬੋਨੇਟਿਡ ਡ੍ਰਿੰਕਸ ਨੂੰ ਭੁੱਲ ਕੇ ਵੀ ਖਾਲੀ ਪੇਟ ਨਹੀਂ ਪੀਣਾ ਚਾਹੀਦਾ, ਇਹ ਸਿਹਤ ਦੇ ਲਈ ਹਾਨੀਕਾਰਕ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਟਮਾਟਰ ਵਿੱਚ ਐਸੀਡਿਕ ਹੁੰਦਾ ਹੈ, ਜਿਸ ਨੂੰ ਖਾਲੀ ਪੇਟ ਖਾਣ ਨਾਲ ਨੁਕਸਾਨ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਖੱਟੇ ਫਲਾਂ ਵਿੱਚ ਵੀ ਐਸੀਡਿਕ ਹੁੰਦਾ ਹੈ, ਜਿਨ੍ਹਾਂ ਨੂੰ ਖਾਲੀ ਪੇਟ ਖਾਣ ਨਾਲ ਗੈਸ ਅਤੇ ਹਾਰਟ ਬਰਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ