ਗਲੇ ਵਿੱਚ ਖਰਾਸ਼ ਤੋਂ ਪਰੇਸ਼ਾਨ ਹੋ ਤਾਂ ਸਵੇਰੇ-ਸਵੇਰੇ ਚਬਾਓ ਆਹ ਚੀਜ਼

Published by: ਏਬੀਪੀ ਸਾਂਝਾ

ਅੱਜਕੱਲ੍ਹ ਦੇ ਖ਼ਰਾਬ ਲਾਈਫਸਟਾਈਲ, ਖਾਣਪੀਣ ਅਤੇ ਵਧਦੇ ਪ੍ਰਦੂਸ਼ਣ ਦੇ ਕਰਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਇਸ ਕਰਕੇ ਜ਼ਿਆਦਾਤਰ ਲੋਕ ਗਲੇ ਦੀ ਖਰਾਸ਼ ਤੋਂ ਪਰੇਸ਼ਾਨ ਰਹਿੰਦੇ ਹਨ, ਜੋ ਕਿ ਇੱਕ ਆਮ ਸਮੱਸਿਆ ਬਣ ਗਈ ਹੈ

Published by: ਏਬੀਪੀ ਸਾਂਝਾ

ਗਲੇ ਵਿੱਚ ਖਰਾਸ਼ ਨਾਲ ਬੋਲਣ, ਨਿਗਲਣ ਅਤੇ ਕਦੇ-ਕਦੇ ਸਾਹ ਲੈਣ ਵਿੱਚ ਦਿੱਕਤ ਹੋ ਸਕਦੀ ਹੈ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਗਲੇ ਵਿੱਚ ਖਰਾਸ਼ ਤੋਂ ਪਰੇਸ਼ਾਨ ਹੋ ਤਾਂ ਸਵੇਰੇ-ਸਵੇਰੇ ਕਿਹੜੀ ਹਰੀ ਚੀਜ਼ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਸੌਂਫ ਵਿੱਚ ਐਂਟੀ-ਇਨਫਲੇਮੈਂਟਰੀ ਗੁਣ ਹੁੰਦੇ ਹਨ, ਜੋ ਕਿ ਗਲੇ ਵਿੱਚ ਸੋਜ, ਸਾੜ ਅਤੇ ਲਾਲੀਮਾ ਨੂੰ ਸ਼ਾਂਤ ਕਰਦੇ ਹਨ

ਜੇਕਰ ਤੁਸੀਂ ਵੀ ਗਲੇ ਦੀ ਖਰਾਸ਼ ਤੋਂ ਪਰੇਸ਼ਾਨ ਹੋ ਤਾਂ ਸਵੇਰੇ-ਸਵੇਰੇ ਰੋਜ਼ ਸੌਂਫ ਚਬਾ ਲਓ

ਉੱਥੇ ਹੀ ਸੌਂਫ ਵਿੱਚ ਐਂਟੀ-ਬੈਕਟੀਰੀਅਲ ਤੱਤ ਹੁੰਦੇ ਹਨ, ਜੋ ਕਿ ਗਲੇ ਵਿੱਚ ਹੋਣ ਵਾਲੇ ਬੈਕਟੀਰੀਆ ਜਾਂ ਵਾਇਰਸ ਨੂੰ ਮਾਰਨ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਸਵੇਰੇ-ਸਵੇਰੇ ਸੌਂਫ ਚਬਾਉਣ ਨਾਲ ਬੰਦ ਗਲਾ ਖੁੱਲ੍ਹ ਜਾਂਦਾ ਹੈ ਅਤੇ ਤੁਹਾਡੇ ਗਲੇ ਵਿੱਚ ਖਰਾਸ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ

Published by: ਏਬੀਪੀ ਸਾਂਝਾ

ਸੌਂਫ ਨੂੰ ਚਬਾਉਣ ਤੋਂ ਇਲਾਵਾ ਤੁਸੀਂ ਸਵੇਰੇ-ਸਵੇਰੇ ਇਸ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹੋ

Published by: ਏਬੀਪੀ ਸਾਂਝਾ