ਬਰਸਾਤ ਦੇ ਮੌਸਮ 'ਚ ਕਿਹੜੀ ਬਿਮਾਰੀਆਂ ਦਾ ਵੱਧ ਜਾਂਦਾ ਖਤਰਾ

ਬਰਸਾਤ ਦੇ ਮੌਸਮ ਵਿੱਚ ਨਮੀਂ ਵਧਣ ਕਰਕੇ ਕੁਝ ਬਿਮਾਰੀਆਂ ਆਮ ਹੋ ਜਾਂਦੀਆਂ ਹਨ

ਮਲੇਰੀਆ- ਇਹ ਇੱਕ ਗੰਭੀਰ ਬਿਮਾਰੀ ਹੈ, ਜੋ ਮੱਛਰਾਂ ਦੇ ਕੱਟਣ ਨਾਲ ਫੈਲਦੀ ਹੈ

ਇਸ ਦੇ ਲੱਛਣਾਂ ਵਿੱਚ ਤੇਜ਼ ਬੁਖਾਰ, ਠੰਡ ਲੱਗਣਾ, ਸਿਰਦਰਦ ਅਤੇ ਥਕਾਵਟ ਸ਼ਾਮਲ ਹੋ ਸਕਦਾ ਹੈ

ਡੇਂਗੂ ਬੁਖਾਰ- ਇਹ ਵਾਇਰਲ ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ

ਇਸ ਦੇ ਲੱਛਣ ਵਿੱਚ ਅਚਾਨਕ ਤੇਜ਼ ਬੁਖਾਰ, ਸਿਰਦਰਦ, ਜੋੜਾਂ ਅਤੇ ਮਾਂਸਪੇਸ਼ੀਆਂ ਵਿੱਚ ਦਰਦ ਸ਼ਾਮਲ ਹੋ ਸਕਦੇ ਹਨ

ਇਹ ਬੈਕਟੀਰੀਅਲ ਇਨਫੈਕਸ਼ਨ ਹੈ ਜੋ ਕਿ ਮਨੁੱਖਾਂ ਅਤੇ ਜਾਨਵਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ

ਇਸ ਦੇ ਲੱਛਣ ਵਿੱਚ ਮਾਂਸਪੇਸ਼ੀਆਂ ਵਿੱਚ ਦਰਦ ਅਤੇ ਲੀਵਰ ਅਤੇ ਕਿਡਨੀ ਦੇ ਪ੍ਰਭਾਵਿਤ ਹੋਣ ਦੇ ਸੰਕੇਤ ਹੋ ਸਕਦੇ ਹਨ

ਚੋਲੇਰਾ- ਇਹ ਇੱਕ ਗੰਭੀਰ ਬਿਮਾਰੀ ਹੈ ਜੋ ਕਿ ਬਰਸਾਤ ਵਿੱਚ ਪਾਣੀ ਭਰਨ ਕਰਕੇ ਫੈਲ ਸਕਦੀ ਹੈ

ਟਾਈਫਾਈਡ ਬੁਖਾਰ- ਇਹ ਖਾਣ-ਪੀਣ ਦੇ ਗੰਦੇ ਪਾਣੀ ਨਾਲ ਫੈਲਦਾ ਹੈ