ਸਿਹਤ ਦੇ ਲਈ ਡ੍ਰਾਈ ਫਰੂਟਸ ਖਾਣਾ ਫਾਇਦੇਮੰਦ ਹੁੰਦਾ ਹੈ ਡ੍ਰਾਈ ਫਰੂਟਸ ਦੇ ਸੇਵਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਮਿਲਦੇ ਹਨ ਪਰ ਕੁਝ ਡ੍ਰਾਈ ਫਰੂਟਸ ਨੂੰ ਗਰਮੀਆਂ ਵਿੱਚ ਨਹੀਂ ਖਾਣਾ ਚਾਹੀਦਾ ਹੈ ਗਰਮ ਤਾਸੀਰ ਵਾਲੇ ਡ੍ਰਾਈ ਫਰੂਟਸ ਨੂੰ ਗਰਮੀ ਵਿੱਚ ਨਹੀਂ ਖਾਣਾ ਚਾਹੀਦਾ ਹੈ ਗਰਮੀ ਦੇ ਮੌਸਮ ਵਿੱਚ ਅੰਜੀਰ ਖਾਣ ਤੋਂ ਬਚਣਾ ਚਾਹੀਦਾ ਹੈ ਅੰਜੀਰ ਦੀ ਤਾਸੀਰ ਗਰਮ ਹੁੰਦੀ ਹੈ ਪਰ ਜੇਕਰ ਤੁਸੀਂ ਖਾਣਾ ਚਾਹੁੰਦੇ ਹੋ ਤਾਂ ਭਿਓਂ ਕੇ ਖਾ ਸਕਦੇ ਹੋ ਗਰਮੀਆਂ ਵਿੱਚ ਖਜੂਰ ਖਾਣ ਤੋਂ ਬਚਣਾ ਚਾਹੀਦਾ ਹੈ ਗਰਮੀਆਂ ਵਿੱਚ ਖਜੂਰ ਖਾਣ ਨਾਲ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ ਇਸ ਤੋਂ ਇਲਾਵਾ ਗਰਮੀਆਂ ਵਿੱਚ ਕਾਜੂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ