ਡਾਇਬਟੀਜ਼ ਦੇ ਮਰੀਜ਼ਾਂ ਲਈ ਕਿਸ ਦਾ ਸੇਵਨ ਬਿਹਤਰ ਹੈ - ਗੁੜ ਜਾਂ ਸ਼ਹਿਦ

Published by: ਏਬੀਪੀ ਸਾਂਝਾ

ਡਾਇਬਟੀਜ਼ ਦੇ ਮਰੀਜ਼ਾਂ ਨੂੰ ਚੀਨੀ ਜਾਂ ਖੰਡ ਦਾ ਪਰਹੇਜ਼ ਕਰਨ ਲਈ ਕਿਹਾ ਜਾਂਦਾ ਹੈ



ਕਿਉਂਕਿ ਇਸ ਦੇ ਸੇਵਨ ਨਾਲ ਸ਼ੂਗਰ ਲੈਵਲ ਵਧਣ ਦਾ ਡਰ ਰਹਿੰਦਾ ਹੈ ਅਤੇ ਇਹ ਉਨ੍ਹਾਂ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ



ਹੁਣ ਸਵਾਲ ਇਹ ਉੱਠਦਾ ਹੈ ਕਿ ਡਾਇਬਟੀਜ਼ ਦੇ ਮਰੀਜ਼ਾਂ ਲਈ ਗੁੜ ਅਤੇ ਸ਼ਹਿਦ ਵਿੱਚੋਂ ਕਿਸ ਦਾ ਸੇਵਨ ਬੇਹਤਰ ਹੈ?



ਸ਼ਹਿਦ ਅਤੇ ਗੁੜ ਦੋਵੇਂ ਹੀ ਖੂਨ ਅਤੇ ਸ਼ੂਗਰ ਦੇ ਪੱਧਰ ਨੂੰ ਵਧਾਉਂਦੇ ਹਨ



ਪਰ ਸ਼ਹਿਦ ਦਾ ਸੇਵਨ ਕਰਨਾ ਬਿਹਤਰ ਹੁੰਦਾ ਹੈ, ਕਿਉਂਕਿ ਇਸ ਵਿਚ ਪੋਸ਼ਕ ਤੱਤ ਹੁੰਦੇ ਹਨ।



ਗੁੜ ਮੈਗਨੀਸ਼ੀਅਮ, ਕਾਪਰ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ



ਜਦੋਂ ਕਿ ਸ਼ਹਿਦ ਵਿਟਾਮਿਨ ਬੀ, ਵਿਟਾਮਿਨ ਸੀ ਅਤੇ ਪੋਟਾਸ਼ੀਅਮ ਨਾਲ ਭਰਪੂਰ ਹੁੰਦਾ ਹੈ



ਜੋ ਗੁੜ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ।



ਗੁੜ ਨਾਲੋਂ ਸ਼ਹਿਦ ਦਾ ਸੇਵਨ ਜ਼ਿਆਦਾ ਫਾਇਦੇਮੰਦ ਹੁੰਦਾ ਹੈ।