ਦੁੱਧ ਸਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਕੈਲਸ਼ੀਅਮ, ਵਿਟਾਮਿਨ D, B-12 ਅਤੇ ਫਾਸਫੋਰਸ ਵਰਗੇ ਪੋਸ਼ਣ ਤੱਤ ਹੁੰਦੇ ਹਨ।