ਇਨ੍ਹਾਂ ਲੋਕਾਂ ਨੂੰ ਬਿਲਕੁਲ ਨਹੀਂ ਪੀਣੀ ਚਾਹੀਦੀ ਸ਼ਰਾਬ

ਦੁਨੀਆ ਭਰ ਵਿੱਚ ਕਈ ਲੋਕ ਸ਼ਰਾਬ ਪੀਣ ਦੇ ਸ਼ੌਕੀਨ ਹਨ

ਦੁਨੀਆ ਭਰ ਵਿੱਚ ਕਈ ਲੋਕ ਸ਼ਰਾਬ ਪੀਣ ਦੇ ਸ਼ੌਕੀਨ ਹਨ

ਸ਼ਰਾਬ ਪੀਣਾ ਸਿਹਤ ਦੇ ਲਈ ਖਰਾਬ ਮੰਨਿਆ ਜਾਂਦਾ ਹੈ

ਸ਼ਰਾਬ ਪੀਣਾ ਸਿਹਤ ਦੇ ਲਈ ਖਰਾਬ ਮੰਨਿਆ ਜਾਂਦਾ ਹੈ

ਇਸ ਨੂੰ ਲਗਾਤਾਰ ਪੀਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਬਿਲਕੁਲ ਵੀ ਸ਼ਰਾਬ ਨਹੀਂ ਪੀਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਕੈਂਸਰ ਵਰਗੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਸ਼ਰਾਬ ਵਿੱਚ ਮੌਜੂਦ ਅਲਕੋਹਲ ਸਾਡੇ ਸਰੀਰ ਵਿੱਚ ਇੱਕ ਜ਼ਹਿਰੀਲੇ ਪਦਾਰਥ ਵਿੱਚ ਬਦਲ ਜਾਂਦਾ ਹੈ

Published by: ਏਬੀਪੀ ਸਾਂਝਾ

ਇਹ ਜਹਿਰੀਲਾ ਪਦਾਰਥ ਸਾਡੇ ਡੀਐਨਏ ਨੂੰ ਨੁਕਸਾਨ ਪਹੁੰਚਾ ਸਕਦਾ ਹੈ

ਇਸ ਤੋਂ ਇਲਾਵਾ ਜ਼ਿਆਦਾ ਸ਼ਰਾਬ ਪੀਣ ਨਾਲ ਦਿਲ ਦੀ ਬਿਮਾਰੀ, ਸਟ੍ਰੋਕ, ਲੀਵਰ ਦੀ ਬਿਮਾਰੀ ਹੋਣ ਦਾ ਖਤਰਾ ਰਹਿੰਦਾ ਹੈ

ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਜਾਂ ਦਿਲ ਦੇ ਮਰੀਜ਼ਾਂ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ ਹੈ

ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਜਾਂ ਦਿਲ ਦੇ ਮਰੀਜ਼ਾਂ ਨੂੰ ਸ਼ਰਾਬ ਨਹੀਂ ਪੀਣੀ ਚਾਹੀਦੀ ਹੈ