ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣੇ ਚਾਹੀਦੇ ਅਖਰੋਟ

ਅਖਰੋਟ ਇੱਕ ਅਜਿਹਾ ਡ੍ਰਾਈ ਫਰੂਟ ਹੈ, ਜਿਸ ਨੂੰ ਸਿਹਤ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ

ਇਸ ਵਿੱਚ ਵਿਟਾਮਿਨ, ਫਾਈਬਰ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਅਤੇ ਵਿਟਾਮਿਨ ਈ ਵਰਗੇ ਕਈ ਗੁਣ ਪਾਏ ਜਾਂਦੇ ਹਨ

ਇਸ ਵਿੱਚ ਵਿਟਾਮਿਨ, ਫਾਈਬਰ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਅਤੇ ਵਿਟਾਮਿਨ ਈ ਵਰਗੇ ਕਈ ਗੁਣ ਪਾਏ ਜਾਂਦੇ ਹਨ

ਅਖਰੋਟ ਖਾਣ ਨਾਲ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਣ ਵਿੱਚ ਮਦਦ ਮਿਲਦੀ ਹੈ, ਪਰ ਕੁਝ ਲੋਕਾਂ ਲਈ ਅਖਰੋਟ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣੇ ਚਾਹੀਦੇ ਅਖਰੋਟ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਖਾਣੇ ਚਾਹੀਦੇ ਅਖਰੋਟ

ਜਿਨ੍ਹਾਂ ਲੋਕਾਂ ਨੂੰ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਅਖਰੋਟ ਨਹੀਂ ਖਾਣੇ ਚਾਹੀਦੇ ਹਨ

ਅਖਰੋਟ ਵਿੱਚ ਆਕਸੀਲੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਪਥਰੀ ਦਾ ਖਤਰਾ ਵੱਧ ਸਕਦਾ ਹੈ

ਜਿਨ੍ਹਾਂ ਦਾ ਭਾਰ ਜ਼ਿਆਦਾ ਹੈ ਅਤੇ ਡਾਈਟ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਵੀ ਅਖਰੋਟ ਨਹੀਂ ਖਾਣੇ ਚਾਹੀਦੇ ਹਨ

ਇਸ ਤੋਂ ਇਲਾਵਾ ਪਾਚਨ ਸਬੰਧੀ ਸਮੱਸਿਆ ਵਾਲੇ ਲੋਕਾਂ ਨੂੰ ਅਖਰੋਟ ਨਹੀਂ ਖਾਣੇ ਚਾਹੀਦੇ ਹਨ

ਅਖਰੋਟ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਕੁਝ ਲੋਕ ਗੈਸ, ਸੋਜ, ਦਸਤ ਜਾਂ ਪੇਟ ਦਰਦ ਵਰਗੀ ਪਾਚਨ ਸਬੰਧੀ ਸਮੱਸਿਆ ਹੁੰਦੀ ਹੈ