ਸੌਣ ਵੇਲੇ ਕਿਹੜੇ ਲੋਕਾਂ ਦੇ ਰੁੱਕ ਜਾਂਦੇ ਸਾਹ?

ਕਈ ਵਾਰ ਕੁਝ ਲੋਕਾਂ ਨੂੰ ਸੌਣ ਵੇਲੇ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਸਾਹ ਰੁਕਣਾ ਇੱਕ ਹੋਰ ਵੱਡੀ ਸਮੱਸਿਆ ਹੈ

Published by: ਏਬੀਪੀ ਸਾਂਝਾ

ਕਈ ਵਾਰ ਨੀਂਦ ਵਿੱਚ ਸਾਹ ਲੈਣ ਦੀ ਸਮੱਸਿਆ ਹੁੰਦੀ ਹੈ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਸੌਣ ਵੇਲੇ ਕਿਹੜੇ ਲੋਕਾਂ ਦਾ ਸਾਹ ਰੁੱਕ ਜਾਂਦਾ ਹੈ

Published by: ਏਬੀਪੀ ਸਾਂਝਾ

ਜ਼ਿਆਦਾ ਮੋਟੇ ਲੋਕਾਂ ਨੂੰ ਇਹ ਸਮੱਸਿਆ ਹੁੰਦੀ ਹੈ

Published by: ਏਬੀਪੀ ਸਾਂਝਾ

ਵਧਦੀ ਉਮਰ ਵਿੱਚ ਸੌਣ ਵੇਲੇ ਸਾਹ ਰੁਕਣ ਦਾ ਇੱਕ ਕਾਰਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਜਿਹੜੇ ਲੋਕ ਸ਼ਰਾਬ ਅਤੇ ਮਾਂਸ ਦਾ ਜ਼ਿਆਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਇਹ ਦਿੱਕਤ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਕਈ ਵਾਰ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਵੀ ਇਹ ਦਿੱਕਤ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਜਿਹੜੇ ਲੋਕ ਸਿਗਰੇਟ ਪੀਂਦੇ ਹਨ, ਉਨ੍ਹਾਂ ਨੂੰ ਇਹ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ