ਕਿਹੜੇ ਲੋਕਾਂ ਲਈ ਜ਼ਹਿਰ ਹੈ ਗੁੜ ?

Published by: ਸ਼ੰਕਰ ਦਾਸ

ਗੁੜ ਭਾਵੇਂ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ, ਪਰ ਕੁਝ ਲੋਕਾਂ ਲਈ ਇਹ ਨੁਕਸਾਨਦਾਇਕ ਵੀ ਹੋ ਸਕਦਾ ਹੈ।

Published by: ਸ਼ੰਕਰ ਦਾਸ

ਗੁੜ ਵਿੱਚ Sucrose ਦੀ ਮਾਤਰਾ ਕਾਫੀ ਵੱਧ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਤੇਜ਼ੀ ਨਾਲ ਵਧਾ ਸਕਦੀ ਹੈ।

Published by: ਸ਼ੰਕਰ ਦਾਸ

ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਗੁੜ ਦਾ ਸੇਵਨ ਸੀਮਿਤ ਮਾਤਰਾ ਵਿੱਚ ਹੀ ਕਰਨਾ ਚਾਹੀਦਾ ਹੈ।

Published by: ਸ਼ੰਕਰ ਦਾਸ

ਗੁੜ ਵਿੱਚ ਕੈਲੋਰੀ ਵੀ ਵੱਧ ਹੁੰਦੀ ਹੈ, ਜਿਸ ਨਾਲ ਵਜ਼ਨ ਵਧ ਸਕਦਾ ਹੈ।

Published by: ਸ਼ੰਕਰ ਦਾਸ

ਜੇ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਜਨ ਹੈ, ਤਾਂ ਗੁੜ ਖਾਣ ਨਾਲ ਇਹ ਸਮੱਸਿਆ ਹੋਰ ਵੱਧ ਸਕਦੀ ਹੈ।

Published by: ਸ਼ੰਕਰ ਦਾਸ

ਗੁੜ ਦੇ ਵੱਧ ਸੇਵਨ ਨਾਲ ਪੇਟ ਵਿੱਚ ਕੀੜਿਆਂ ਦੀ ਸਮੱਸਿਆ ਵੀ ਗੰਭੀਰ ਹੋ ਸਕਦੀ ਹੈ।

Published by: ਸ਼ੰਕਰ ਦਾਸ

ਜਿਨ੍ਹਾਂ ਲੋਕਾਂ ਨੂੰ ਮੈਟਾਬੋਲਿਜ਼ਮ ਨਾਲ ਜੁੜੀਆਂ ਬਿਮਾਰੀਆਂ ਹਨ, ਉਹਨਾਂ ਨੂੰ ਵੀ ਗੁੜ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ।

Published by: ਸ਼ੰਕਰ ਦਾਸ

ਲਾਪਰਵਾਹੀ ਕਰਨ ਨਾਲ ਸਿਹਤ ‘ਤੇ ਗੰਭੀਰ ਅਸਰ ਪੈ ਸਕਦਾ ਹੈ।

Published by: ਸ਼ੰਕਰ ਦਾਸ

ਬਹੁਤ ਜ਼ਿਆਦਾ ਗੁੜ ਖਾਣ ਨਾਲ ਬਦਹਜ਼ਮੀ ਅਤੇ ਗੈਸ ਦੀ ਸਮੱਸਿਆ ਵੀ ਹੋ ਸਕਦੀ ਹੈ।

Published by: ਸ਼ੰਕਰ ਦਾਸ