ਦਿਨ ਜਾਂ ਰਾਤ, ਕਿਸ ਵੇਲੇ ਪੀਣਾ ਚਾਹੀਦਾ ਦੁੱਧ?

ਦੁੱਧ ਸਾਰੇ ਪੋਸ਼ਕ ਤੱਤਾਂ ਦਾ ਸਰੋਤ ਹੁੰਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਨੂੰ ਕੈਲਸ਼ੀਅਮ ਅਤੇ ਪ੍ਰੋਟੀਨ ਵਰਗੇ ਕਈ ਪੋਸ਼ਕ ਦਿੰਦਾ ਹੈ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਬਹੁਤ ਸਾਰੇ ਲੋਕਾਂ ਨੂੰ ਪਤਾ ਨਹੀਂ ਹੁੰਦਾ ਹੈ ਕਿ ਦੁੱਧ ਪੀਣ ਦਾ ਸਹੀ ਸਮਾਂ ਕੀ ਹੁੰਦਾ ਹੈ

Published by: ਏਬੀਪੀ ਸਾਂਝਾ

ਸਵੇਰ ਵੇਲੇ ਦੁੱਧ ਪੀਣਾ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਰਾਤ ਨੂੰ ਦੁੱਧ ਪੀਣ ਨਾਲ ਸਰੀਰ ਨੂੰ ਆਰਾਮ ਮਿਲਦਾ ਹੈ

Published by: ਏਬੀਪੀ ਸਾਂਝਾ

ਹਾਲਾਂਕਿ ਜਾਣਕਾਰਾਂ ਦੇ ਮੁਤਾਬਕ ਰਾਤ ਨੂੰ ਬਹੁਤ ਜ਼ਿਆਦਾ ਦੁੱਧ ਪੀਣਾ ਸਹੀ ਨਹੀਂ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਦੁੱਧ ਪੀਣ ਦਾ ਸਹੀ ਸਮਾਂ ਵਿਅਕਤੀ ਦੀ ਉਮਰ, ਸਿਹਤ ਅਤੇ ਕਿਸੇ ਖਾਸ ਸਿਹਤ ਸਮੱਸਿਆ ‘ਤੇ ਨਿਰਭਰ ਕਰਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਤੁਸੀਂ ਵੀ ਦੁੱਧ ਪੀਣ ਵੇਲੇ ਖਿਆਲ ਰੱਖੋ

Published by: ਏਬੀਪੀ ਸਾਂਝਾ

ਤੁਹਾਨੂੰ ਕੋਈ ਸਮੱਸਿਆ ਨਹੀਂ ਹੋਵੇਗੀ

Published by: ਏਬੀਪੀ ਸਾਂਝਾ