ਇਨ੍ਹਾਂ ਲੋਕਾਂ ਨੂੰ ਸਵੇਰੇ ਖਾਲੀ ਪੇਟ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ ਨਿੰਬੂ ਪਾਣੀ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਸਾਡੇ ਸਰੀਰ ਦੇ ਲਈ ਫਾਇਦੇਮੰਦ ਹੈ

ਸਵੇਰ ਵੇਲੇ ਨਿੰਬੂ ਪਾਣੀ ਪੀਣ ਨਾਲ ਸਰੀਰ ਵਿੱਚ ਊਰਜਾ ਬਣੀ ਰਹਿੰਦੀ ਹੈ



ਨਿੰਬੂ ਪਾਣੀ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ



ਪਰ ਹਰ ਕਿਸੇ ਨੂੰ ਨਿੰਬੂ ਪਾਣੀ ਨਹੀਂ ਪੀਣਾ ਚਾਹੀਦਾ



ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਨਿੰਬੂ ਪਾਣੀ ਨਹੀਂ ਪੀਣਾ ਚਾਹੀਦਾ



ਜਿਨ੍ਹਾਂ ਲੋਕਾਂ ਨੂੰ ਪੇਟ ਦਾ ਅਲਸਰ, ਐਸਿਡ ਦੀ ਸਮੱਸਿਆ, ਗੁਰਦੇ ਵਿੱਚ ਪੱਥਰੀ ਹੋਵੇ, ਉਨ੍ਹਾਂ ਨੂੰ ਨਹੀਂ ਪੀਣਾ ਚਾਹੀਦਾ



ਨਿੰਬੂ ਵਿੱਚ ਮੌਜੂਦ ਸਾਈਟ੍ਰਿਕ ਐਸਿਡ ਦੇ ਕਰਕੇ ਪੇਟ ਵਿੱਚ ਜਲਨ ਹੋ ਸਕਦੀ ਹੈ



ਜਿਨ੍ਹਾਂ ਲੋਕਾਂ ਦੇ ਦੰਦ ਨਾਜ਼ੁਕ ਹੁੰਦੇ ਹਨ, ਉਨ੍ਹਾਂ ਨੂੰ ਨਿੰਬੂ ਪਾਣੀ ਪੀਣ ਤੋਂ ਬਚਣਾ ਚਾਹੀਦਾ ਹੈ



ਕੁਝ ਲੋਕਾਂ ਨੂੰ ਨਿੰਬੂ ਪਾਣੀ ਪੀਣ ਨਾਲ ਪਾਚਨ ਦੀ ਸਮੱਸਿਆ ਹੋ ਸਕਦੀ ਹੈ