ਆਹ ਸਬਜ਼ੀ ਖਾਣ ਨਾਲ ਘੱਟ ਹੁੰਦੀ ਸ਼ੂਗਰ

ਸ਼ੂਗਰ ਦੇ ਮਰੀਜ਼ਾਂ ਨੂੰ ਆਪਣਾ ਖਾਸ ਖਿਆਲ ਰੱਖਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਹਾਨੂੰ ਸ਼ੂਗਰ ਵਿੱਚ ਕਿਹੜੀ ਸਬਜੀ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਸ਼ੂਗਰ ਦੇ ਮਰੀਜ਼ਾਂ ਨੂੰ ਕਰੇਲੇ ਦੀ ਸਬਜ਼ੀ ਜ਼ਰੂਰੀ ਖਾਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਕਰੇਲੇ ਦੀ ਸਬਜ਼ੀ ਖਾਣ ਨਾਲ ਬਲੱਡ ਸ਼ੂਗਰ ਕੰਟਰੋਲ ਵਿੱਚ ਰਹਿੰਦਾ ਹੈ

Published by: ਏਬੀਪੀ ਸਾਂਝਾ

ਕਿਉਂਕਿ ਕਰੇਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜਿਸ ਨਾਲ ਸ਼ੂਗਰ ਹੌਲੀ-ਹੌਲੀ ਘੱਟ ਹੁੰਦੀ ਹੈ

Published by: ਏਬੀਪੀ ਸਾਂਝਾ

ਦੱਸ ਦਈਏ ਕਿ ਲੌਕੀ ਵੀ ਸ਼ੂਗਰ ਦੇ ਮਰੀਜ਼ਾਂ ਦੇ ਲਈ ਫਾਇਦੇਮੰਦ ਹੈ

Published by: ਏਬੀਪੀ ਸਾਂਝਾ

ਕਿਉਂਕਿ ਇਸ ਵਿੱਚ 92 ਫੀਸਦੀ ਪਾਣੀ ਪਾਇਆ ਜਾਂਦਾ ਹੈ ਅਤੇ ਚੰਗੀ ਮਾਤਰਾ ਵਿੱਚ ਫਾਈਬਰ ਹੁੰਦਾ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧਣ ਤੋਂ ਰੋਕਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਭਿੰਡੀਆਂ ਖਾਣੀਆਂ ਚਾਹੀਦੀਆਂ ਹਨ

Published by: ਏਬੀਪੀ ਸਾਂਝਾ