ਮਟਨ ਖਾਣ ਨਾਲ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਮਟਨ ਪ੍ਰੋਟੀਨ, ਆਇਰਨ ਅਤੇ ਵਿਟਾਮਿਨ ਬੀ12 ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ

Published by: ਜਸਵੀਰ ਕੌਰ

ਜਿਹੜੇ ਲੋਕਾਂ ਨੂੰ ਆਇਰਨ ਦੀ ਕਮੀਂ ਹੁੰਦੀ ਹੈ, ਉਨ੍ਹਾਂ ਨੂੰ ਡਾਕਟਰ ਦੀ ਸਲਾਹ ‘ਤੇ ਮਟਨ ਖਾਣਾ ਚਾਹੀਦਾ ਹੈ

Published by: ਜਸਵੀਰ ਕੌਰ

ਜਿੰਮ ਕਰਨ ਵਾਲੇ ਅਤੇ ਜ਼ਿਆਦਾ ਸਰੀਰਕ ਮਿਹਨਤ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ

Published by: ਜਸਵੀਰ ਕੌਰ

ਮਟਨ ਵਿੱਚ ਮੌਜੂਦ ਪ੍ਰੋਟੀਨ ਮਾਂਸਪੇਸ਼ੀਆਂ ਦੀ ਮਜਬੂਤੀ ਅਤੇ ਰਿਕਵਰੀ ਵਿੱਚ ਮਦਦ ਕਰਦਾ ਹੈ

Published by: ਜਸਵੀਰ ਕੌਰ

ਵਿਟਾਮਿਨ ਬੀ12 ਸਰੀਰ ਵਿੱਚ ਲਾਲ ਰਕਤ ਕੋਸ਼ਿਕਾਵਾਂ ਦੇ ਨਿਰਮਾਣ ਵਿੱਚ ਮਦਦਗਾਰ ਹੁੰਦਾ ਹੈ

Published by: ਜਸਵੀਰ ਕੌਰ

ਸੰਤੁਲਿਤ ਮਾਤਰਾ ਵਿੱਚ ਮਟਨ ਖਾਣ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ

Published by: ਜਸਵੀਰ ਕੌਰ

ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਮਟਨ ਖਾਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ

Published by: ਜਸਵੀਰ ਕੌਰ

ਜ਼ਿਆਦਾ ਮਾਤਰਾ ਵਿੱਚ ਮਟਨ ਖਾਣ ਨਾਲ ਕੈਲੋਰੀ ਵੱਧ ਸਕਦੀ ਹੈ

Published by: ਜਸਵੀਰ ਕੌਰ

ਦਿਲ ਦੇ ਰੋਗ, ਹਾਈ ਕੋਲੈਸਟ੍ਰੋਲ ਜਾਂ ਕਿਡਨੀ ਦੀ ਸਮੱਸਿਆ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ

Published by: ਜਸਵੀਰ ਕੌਰ