ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ ਨਾਰੀਅਲ ਪਾਣੀ

ਨਾਰੀਅਲ ਪਾਣੀ ਨੂੰ ਅਕਸਰ ਐਨਰਜੀ ਡ੍ਰਿੰਕ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਨਾਰੀਅਲ ਪਾਣੀ ਵਿੱਚ ਵਿਟਾਮਿਨ ਅਤੇ ਮਿਨਰਲਸ ਪਾਏ ਜਾਂਦੇ ਹਨ, ਜੋ ਕਿ ਸਰੀਰ ਨੂੰ ਐਨਰਜੀ ਦੇਣ ਵਿੱਚ ਮਦਦ ਕਰਦੇ ਹਨ

Published by: ਏਬੀਪੀ ਸਾਂਝਾ

ਪਰ ਕੀ ਤੁਹਾਨੂੰ ਪਤਾ ਹੈ ਕਿ ਹਰ ਕਿਸੇ ਲਈ ਨਾਰੀਅਲ ਪਾਣੀ ਫਾਇਦੇਮੰਦ ਨਹੀਂ ਹੁੰਦਾ ਹੈ

Published by: ਏਬੀਪੀ ਸਾਂਝਾ

ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ ਨਾਰੀਅਲ ਪਾਣੀ

Published by: ਏਬੀਪੀ ਸਾਂਝਾ

ਨਾਰੀਅਲ ਪਾਣੀ ਵਿੱਚ ਨੈਚੂਰਲ ਸ਼ੂਗਰ ਹੁੰਦੀ ਹੈ, ਜਿਸ ਨਾਲ ਬਲੱਡ ਸ਼ੂਗਰ ਲੈਵਲ ਵੱਧ ਸਕਦਾ ਹੈ, ਅਜਿਹੇ ਵਿੱਚ ਸ਼ੂਗਰ ਦੇ ਮਰੀਜ਼ ਨੂੰ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਸ ਵਿੱਚ ਮੌਜੂਦ ਪੋਟਾਸ਼ੀਅਮ ਕਿਡਨੀ ‘ਤੇ ਲੋਡ ਪਾ ਸਕਦਾ ਹੈ, ਇਸ ਕਰਕੇ ਕਿਡਨੀ ਦੇ ਮਰੀਜ਼ਾਂ ਨੂੰ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਨਾਰੀਅਲ ਪਾਣੀ ਬਲੱਡ ਪ੍ਰੈਸ਼ਰ ਨੂੰ ਘੱਟ ਕਰ ਸਕਦਾ ਹੈ, ਇਸ ਕਰਕੇ ਦੂਰੀ ਬਣਾਓ

Published by: ਏਬੀਪੀ ਸਾਂਝਾ

ਇਸ ਤੋਂ ਜ਼ਿਆਦਾ ਨਾਰੀਅਲ ਪਾਣੀ ਪੀਣ ਨਾਲ ਡਿਹਾਈਡ੍ਰੇਸ਼ਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਕੁਝ ਲੋਕਾਂ ਨੂੰ ਨਾਰੀਅਲ ਜਾਂ ਇਸ ਦੇ ਤੱਤਾਂ ਨਾਲ ਐਲਰਜਿਤ ਰਿਐਕਸ਼ਨ ਹੋ ਸਕਦਾ ਹੈ

Published by: ਏਬੀਪੀ ਸਾਂਝਾ