ਇਨ੍ਹਾਂ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ ਗੰਨੇ ਦਾ ਜੂਸ

ਗਰਮੀਆਂ ਵਿੱਚ ਗੰਨੇ ਦਾ ਜੂਸ ਪੀਣ ਨਾਲ ਸਰੀਰ ਨੂੰ ਤਾਜ਼ਗੀ ਮਿਲਦੀ ਹੈ

ਗੰਨੇ ਦਾ ਜੂਸ ਸਰੀਰ ਦੇ ਲਈ ਫਾਇਦੇਮੰਦ ਹੁੰਦਾ ਹੈ

ਇਸ ਵਿੱਚ ਪੋਲੀਫੇਨੌਲ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ

ਆਓ ਜਾਣਦੇ ਹਾਂ ਗੰਨੇ ਦਾ ਜੂਸ ਕਿਹੜੇ ਲੋਕਾਂ ਨੂੰ ਪੀਣਾ ਚਾਹੀਦਾ ਹੈ

ਸ਼ੂਗਰ ਦੇ ਮਰੀਜ਼ਾਂ ਨੂੰ ਗੰਨੇ ਦਾ ਜੂਸ ਨਹੀਂ ਪੀਣਾ ਚਾਹੀਦਾ ਹੈ

ਇਸ ਨਾਲ ਸ਼ੂਗਰ ਲੈਵਲ ਕਾਫੀ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਦਿਲ ਦੇ ਮਰੀਜ਼ਾਂ ਨੂੰ ਗੰਨੇ ਦਾ ਜੂਸ ਪੀਣਾ ਮੰਨਾ ਹੁੰਦਾ ਹੈ

Published by: ਏਬੀਪੀ ਸਾਂਝਾ

ਹਾਈ ਬੀਪੀ ਦੀ ਸਮੱਸਿਆ ਵਾਲੇ ਲੋਕਾਂ ਨੂੰ ਗੰਨੇ ਦਾ ਜੂਸ ਨਹੀਂ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਵਿੱਚ ਕੋਲੈਸਟ੍ਰੋਲ ਲੈਵਲ ਨੂੰ ਵਧਾ ਸਕਦਾ ਹੈ

Published by: ਏਬੀਪੀ ਸਾਂਝਾ