ਇਨ੍ਹਾਂ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਬੇਰ?

Published by: ਏਬੀਪੀ ਸਾਂਝਾ

ਮੌਸਮ ਦੇ ਅਨੁਸਾਰ ਲੋਕਾਂ ਨੂੰ ਵੱਖ-ਵੱਖ ਫਲ ਪਸੰਦ ਹੁੰਦੇ ਹਨ

Published by: ਏਬੀਪੀ ਸਾਂਝਾ

ਬਸੰਤ ਦੇ ਮੌਸਮ ਵਿੱਚ ਲੋਕ ਸ਼ੌਂਕ ਨਾਲ ਬੇਰ ਖਾਂਦੇ ਹਨ

Published by: ਏਬੀਪੀ ਸਾਂਝਾ

ਪਰ ਕੁਝ ਲੋਕਾਂ ਦੇ ਲਈ ਬੇਰ ਦਾ ਫਲ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਬੇਰ ਨਹੀਂ ਖਾਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਸ਼ੂਗਰ ਦੀ ਬਿਮਾਰੀ ਵਾਲੇ ਲੋਕਾਂ ਨੂੰ ਬੇਰ ਨਹੀਂ ਖਾਣੇ ਚਾਹੀਦੇ ਹਨ

Published by: ਏਬੀਪੀ ਸਾਂਝਾ

ਬੇਰ ਵਿੱਚ ਜ਼ਿਆਦਾ ਕਾਰਬੋਹਾਈਡ੍ਰੇਟਸ ਹੁੰਦੇ ਹਨ, ਜੋ ਕਿ ਸ਼ੂਗਰ ਲੈਵਲ ਨੂੰ ਵਧਾ ਸਕਦੇ ਹਨ

Published by: ਏਬੀਪੀ ਸਾਂਝਾ

ਬੇਰ ਵਿੱਚ ਕਾਫੀ ਫਾਈਬਰ ਹੁੰਦਾ ਹੈ, ਜਿਸ ਨਾਲ ਗੈਸ, ਐਸੀਡਿਟੀ, ਅਪਚ ਆਦਿ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਗਰਭਵਤੀ ਔਰਤਾਂ ਨੂੰ ਬੇਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਕਈ ਵਾਰ ਬੇਰ ਖਾਣ ਨਾਲ ਰੈਸ਼ਿਸ਼, ਖਾਜ ਆਦਿ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ