ਅਖਰੋਟ ਖਾਣੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ ਇਸ ਲਈ ਇਸ ਨੂੰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

Published by: ਗੁਰਵਿੰਦਰ ਸਿੰਘ

ਪਰ ਦੱਸ ਦਈਏ ਕਿ ਐਲਰਜੀ ਵਾਲੇ ਲੋਕਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ।

ਗਰਭਵਤੀ ਮਹਿਲਾਵਾਂ ਨੂੰ ਅਖਰੋਟ ਖਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਅਖਰੋਟ ਵਿੱਚ ਪੋਟਾਸ਼ੀਅਮ ਹੁੰਦਾ ਹੈ ਜੋ ਖੂਨ ਦੀ ਗਤੀ ਨੂੰ ਸਹੀ ਰੱਖਣ ਵਿੱਚ ਮਦਦ ਕਰਦਾ ਹੈ।

Published by: ਗੁਰਵਿੰਦਰ ਸਿੰਘ

ਪਰ ਇਸ ਦੀ ਜ਼ਿਆਦਾ ਵਰਤੋ ਸਿਹਤ ਨੂੰ ਨੁਕਸਾਨ ਵੀ ਪਹੁੰਚਾਅ ਸਕਦਾ ਹੈ।