ਕਿਹੜੇ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਐਂਟੀਬਾਓਟਿਕ Antibiotic ਦਵਾਈਆਂ ਦੀ ਵਰਤੋਂ ਹਰੇਕ ਲਈ ਵਧੀਆ ਨਹੀਂ ਹੁੰਦੀ ਹੈ ਅੱਜ ਅਸੀਂ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ Antibiotic ਨਹੀਂ ਲੈਣੀ ਚਾਹੀਦੀ ਹੈ ਜਿਨ੍ਹਾਂ ਨੂੰ Antibiotics ਤੋਂ ਐਲਰਜੀ ਹੈ, ਉਨ੍ਹਾਂ ਨੂੰ ਇਹ ਦਵਾਈ ਨਹੀਂ ਲੈਣੀ ਚਾਹੀਦੀ ਗਰਭਵਤੀ ਔਰਤਾਂ ਨੂੰ ਡਾਕਟਰ ਦੀ ਸਲਾਹ ਤੋਂ ਬਗੈਰ Antibiotics ਨਹੀਂ ਲੈਣੀਆਂ ਚਾਹੀਦੀਆਂ ਬੱਚੇ ਨੂੰ ਫੀਡ ਕਰਵਾਉਣ ਵਾਲੀਆਂ ਔਰਤਾਂ ਨੂੰ Antibiotics ਨਹੀਂ ਲੈਣੀਆਂ ਚਾਹੀਦੀਆਂ ਜਿਨ੍ਹਾਂ ਲੋਕਾਂ ਨੂੰ ਲੀਵਰ ਜਾਂ ਕਿਡਨੀ ਦੀ ਸਮੱਸਿਆ ਹੈ, ਉਨ੍ਹਾਂ ਨੂੰ Antibiotics ਨਹੀਂ ਲੈਣੀਆਂ ਚਾਹੀਦੀਆਂ ਬੱਚਿਆਂ ਨੂੰ Antibiotics ਦੇਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ ਜਿਨ੍ਹਾਂ ਲੋਕਾਂ ਨੂੰ ਪੁਰਾਣੀ ਬਿਮਾਰੀ ਹੈ, ਉਨ੍ਹਾਂ ਨੂੰ Antibiotics ਲੈਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਜਿਨ੍ਹਾਂ ਦੀ ਇਮਿਊਨਿਟੀ ਵੀਕ ਹੈ, ਉਨ੍ਹਾਂ ਨੂੰ Antibiotics ਲੈਣ ਤੋਂ ਬਚਣਾ ਚਾਹੀਦਾ ਹੈ