ਪਹਿਲਾਂ ਛਾਤੀ ਦਾ ਕੈਂਸਰ 50 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਵਿੱਚ ਦੇਖਣ ਨੂੰ ਮਿਲਦਾ ਸੀ। ਤਾਂ ਫਿਰ ਛੋਟੀ ਉਮਰ ਵਿਚ ਔਰਤਾਂ ਨੂੰ ਛਾਤੀ ਦਾ ਕੈਂਸਰ ਕਿਉਂ ਹੋ ਰਿਹਾ ਹੈ? ਆਓ ਜਾਣਦੇ ਹਾਂ ਮਾਹਿਰਾਂ ਤੋਂ ਇਸ ਦੇ ਕਾਰਨਾਂ ਬਾਰੇ