ਕੌਫੀ ਨਾਲ ਅੰਡਾ ਕਿਉਂ ਖਾਂਦੇ ਲੋਕ

Published by: ਏਬੀਪੀ ਸਾਂਝਾ

ਅਕਸਰ ਲੋਕ ਨਾਸ਼ਤੇ ਵਿੱਚ ਕੌਫੀ ਦੇ ਨਾਲ ਅੰਡਾ ਖਾਂਦੇ ਹਨ

Published by: ਏਬੀਪੀ ਸਾਂਝਾ

ਅੰਡਾ ਅਤੇ ਕੌਫੀ ਦੇ ਆਪਣੇ ਵੱਖ-ਵੱਖ ਫਾਇਦੇ ਹੁੰਦੇ ਹਨ

Published by: ਏਬੀਪੀ ਸਾਂਝਾ

ਅੰਡੇ ਵਿੱਚ ਵਿਟਾਮਿਨ, ਪ੍ਰੋਟੀਨ ਅਤੇ ਖਣਿਜ ਹੁੰਦੇ ਹਨ

Published by: ਏਬੀਪੀ ਸਾਂਝਾ

ਅੰਡਾ ਖਾਣ ਨਾਲ ਵਾਲ ਅਤੇ ਹੱਡੀਆਂ ਮਜਬੂਤ ਹੁੰਦੀਆਂ ਹਨ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਅੱਖਾਂ ਦੀ ਰੋਸ਼ਨੀ ਨੂੰ ਵੀ ਵਧਾਉਂਦੀ ਹੈ

Published by: ਏਬੀਪੀ ਸਾਂਝਾ

ਕੌਫੀ ਵਿੱਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਮੈਗਨੀਜ਼ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ

Published by: ਏਬੀਪੀ ਸਾਂਝਾ

ਕੌਫੀ ਪੀਣ ਨਾਲ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ ਅਤੇ ਲੀਵਰ ਸਿਹਤਮੰਦ ਰਹਿੰਦਾ ਹੈ

Published by: ਏਬੀਪੀ ਸਾਂਝਾ

ਇਨ੍ਹਾਂ ਨੂੰ ਜ਼ਿਆਦਾ ਮਾਤਰਾ ਵਿੱਚ ਖਾਣ ਨਾਲ ਕੁਝ ਸੰਭਾਵਿਤ ਨੁਕਸਾਨ ਹੋ ਸਕਦੇ ਹਨ

Published by: ਏਬੀਪੀ ਸਾਂਝਾ

ਇਨ੍ਹਾਂ ਨੂੰ ਇਕੱਠਿਆਂ ਖਾਣ ਨਾਲ ਪਾਚਨ ਸਬੰਧੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ