ਇਕ ਤਾਜ਼ਾ ਖੋਜ ਵਿਚ ਕਿਹਾ ਗਿਆ ਹੈ ਕਿ ਵਿਆਹ ਤੋਂ ਬਾਅਦ ਔਰਤਾਂ ਦੇ ਮੁਕਾਬਲੇ ਮਰਦਾਂ ਨੂੰ ਮੋਟਾਪਾ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।