ਸਰਦੀਆਂ ਦੇ ਮੌਸਮ ਆਉਂਦਿਆਂ ਹੀ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀ ਸਮੱਸਿਆ ਹੋਣ ਲੱਗ ਜਾਂਦੀ ਹੈ

Published by: ਏਬੀਪੀ ਸਾਂਝਾ

ਕੁਝ ਲੋਕਾਂ ਨੂੰ ਜ਼ਿਆਦਾ ਠੰਡ ਲੱਗਦੀ ਹੈ ਤਾਂ ਕੁਝ ਲੋਕ ਬਿਮਾਰ ਹੀ ਪੈ ਜਾਂਦੇ ਹਨ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਸਰਦੀਆਂ ਵਿੱਚ ਲੋਕਾਂ ਨੂੰ ਸਾਹ ਦੀ ਤਲਕੀਫ ਕਿਉਂ ਵੱਧ ਜਾਂਦੀ ਹੈ

ਇਸ ਦੇ ਕਈ ਕਾਰਨ ਹੋ ਸਕਦੇ ਹਨ, ਜਿਨ੍ਹਾਂ ਵਿਚੋਂ ਇੱਕ ਹੈ ਹਵਾ ਵਿੱਚ ਨਮੀਂ ਦੀ ਕਮੀਂ ਹੋਣਾ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਲੋਕਾਂ ਨੂੰ ਸਾਹ ਲੈਣ ਸਬੰਧੀ ਸਮੱਸਿਆ ਜਿਵੇਂ ਫਲੂ, ਸਰਦੀ ਲੱਗਣਾ ਵੀ ਇੱਕ ਕਾਰਨ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਹਵਾ ਵਿੱਚ ਪ੍ਰਦੂਸ਼ਣ ਦੀ ਵਜ੍ਹਾ ਨਾਲ ਸਾਹ ਲੈਣ ਵਿੱਚ ਦਿੱਕਤ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਪ੍ਰਦੂਸ਼ਣ ਦੇ ਕਰਕੇ ਫੇਫੜਿਆਂ ਵਿੱਚ ਸਾੜ ਅਤੇ ਗਲੇ ਵਿੱਚ ਖਰਾਸ਼ ਵੀ ਹੁੰਦੀ ਹੈ

Published by: ਏਬੀਪੀ ਸਾਂਝਾ

ਸਾਹ ਦੀ ਬਿਮਾਰੀ ਨਾਲ ਸਬੰਧਿਤ ਲੋਕਾਂ ਨੂੰ ਆਪਣੇ ਬਚਾਅ ਲਈ ਮਾਸਕ ਲਾਉਣਾ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਸਰੀਰ ਵਿੱਚ ਬਲਗਮ ਬਣਨ ਦੇ ਕਰਕੇ ਵੀ ਸਾਹ ਲੈਣ ਵਿੱਚ ਤਕਲੀਫ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਸਾਹ ਲੈਣਾ ਔਖਾ ਹੋ ਜਾਂਦਾ ਹੈ

Published by: ਏਬੀਪੀ ਸਾਂਝਾ