ਵਿਟਾਮਿਨ ਘਟਣ ਨਾਲ ਕਿਉਂ ਹੋ ਜਾਂਦੀ ਸਰੀਰ ਚ ਕਮਜ਼ੋਰੀ?

Published by: ਏਬੀਪੀ ਸਾਂਝਾ

ਸਿਹਤਮੰਦ ਸਰੀਰ ਦੇ ਲਈ ਵਿਟਾਮਿਨ ਬਹੁਤ ਜ਼ਰੂਰੀ ਹਨ। ਇਹ ਸਰੀਰ ਦੇ ਲਗਭਗ ਸਾਰੇ ਕਾਰਜਾਂ ਵਿੱਚ ਮਦਦ ਕਰਦੇ ਹਨ, ਇਸ ਦੀ ਕਮੀਂ ਨਾਲ ਸਰੀਰ ਵਿੱਚ ਕਮਜ਼ੋਰੀ ਆ ਸਕਦੀ ਹੈ

Published by: ਏਬੀਪੀ ਸਾਂਝਾ

ਸਰੀਰ ਵਿੱਚ ਤਿੰਨ ਤਰ੍ਹਾਂ ਦੇ ਵਿਟਾਮਿਨ ਦੀ ਕਮੀਂ ਨਾਲ ਕਮਜ਼ੋਰੀ ਆ ਸਕਦੀ ਹੈ, ਆਓ ਜਾਣਦੇ ਹਾਂ ਇਹ ਕਿਉਂ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਵਿਟਾਮਿਨ ਡੀ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦਾ ਹੈ, ਇਸ ਦੀ ਕਮੀਂ ਨਾਲ ਮਾਂਸਪੇਸ਼ੀਆਂ ਵਿੱਚ ਕਮਜ਼ੋਰੀ ਅਤੇ ਹੱਡੀਆਂ ਵਿੱਚ ਦਰਦ ਹੋ ਸਕਦਾ ਹੈ

Published by: ਏਬੀਪੀ ਸਾਂਝਾ

ਵਿਟਾਮਿਨ ਬੀ12 ਸਰੀਰ ਵਿੱਚ ਊਰਜਾ ਦਾ ਪੱਧਰ ਵਧਾਉਂਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਇਸ ਦੀ ਕਮੀਂ ਨਾਲ ਥਕਾਵਟ, ਕਮਜ਼ੋਰੀ ਅਤੇ ਐਨੀਮੀਆ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਵਿਟਾਮਿਨ ਸੀ ਇਮਿਊਨ ਸਿਸਟਮ ਨੂੰ ਮਜਬੂਤ ਕਰਨ ਵਿੱਚ ਮਦਦ ਕਰਦਾ ਹੈ, ਇਸ ਦੀ ਕਮੀਂ ਥਕਾਵਟ, ਕਮਜ਼ੋਰੀ ਅਤੇ ਇਨਫੈਕਸ਼ਨ ਦੇ ਖਤਰੇ ਨੂੰ ਵਧਾ ਸਕਦਾ ਹੈ

Published by: ਏਬੀਪੀ ਸਾਂਝਾ

ਇਨ੍ਹਾਂ ਵਿਟਾਮਿਨਾਂ ਦੀ ਕਮੀਂ ਨੂੰ ਪੂਰਾ ਕਰਨ ਲਈ ਭੋਜਨ ਵਿੱਚ ਦੁੱਧ, ਆਂਡਾ, ਪਨੀਰ, ਮਸ਼ਰੂਮ, ਬ੍ਰੋਕਲੀ ਅਤੇ ਸੰਤਰੇ ਦਾ ਰਸ ਸ਼ਾਮਲ ਕਰੋ

Published by: ਏਬੀਪੀ ਸਾਂਝਾ

ਵਿਟਾਮਿਨ ਸੀ, ਡੀ ਅਤੇ ਬੀ12 ਦੀ ਕਮੀਂ ਨੂੰ ਪੂਰਾ ਕਰਨ ਲਈ ਤੁਸੀਂ ਡਾਕਟਰ ਦੀ ਸਲਾਹ ਨਾਲ ਵੀ ਦਵਾਈ ਲੈ ਸਕਦੇ ਹੋ

Published by: ਏਬੀਪੀ ਸਾਂਝਾ

ਇਸ ਕਰਕੇ ਵਿਟਾਮਿਨ ਦੀ ਘਾਟ ਹੁੰਦੀ ਹੈ

Published by: ਏਬੀਪੀ ਸਾਂਝਾ