ਬਾਦਾਮ ਖਾਣ ਦੇ ਸਿਹਤ ਨੂੰ ਬਹੁਤ ਫਾਈਦੇ ਹਨ ਪਰ ਜੇਕਰ ਇਨ੍ਹਾਂ ਨੂੰ ਭਿਉਂ ਕੇ ਖਾਧਾ ਜਾਵੇ ਤਾਂ ਇਨ੍ਹਾਂ ਦੇ ਫਾਇਦੇ ਦੁੱਗਣੇ ਹੋ ਜਾਂਦੇ ਹਨ।



ਭਿਉਂ ਕੇ ਬਦਾਮ ਖਾਣਾ ਦਿਲ ਦੀ ਸਿਹਤ (heart health) ਲਈ ਕਾਫੀ ਫਾਇਦੇਮੰਦ ਹੁੰਦਾ ਹੈ



ਭਿੱਜੇ ਹੋਏ ਬਦਾਮ 'ਚ ਮੈਗਨੀਸ਼ੀਅਮ ਹੁੰਦਾ ਹੈ, ਜਿਸ ਦਾ ਸੇਵਨ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ।



ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ 6 ਤੋਂ 8 ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ



ਭਿੱਜੇ ਹੋਏ ਬਦਾਮ ਵਿੱਚ ਪਾਇਆ ਜਾਣ ਵਾਲਾ ਵਿਟਾਮਿਨ ਈ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ



ਅਤੇ ਝੁਰੜੀਆਂ ਤੋਂ ਦੂਰ ਰੱਖਦਾ ਹੈ।



ਬਾਦਾਮ ਵਿੱਚ ਐਂਟੀਆਕਸੀਡੈਂਟਸ ਦੇ ਨਾਲ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ ਜੋ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।



ਭਿੱਜੇ ਹੋਏ ਬਦਾਮ ਨੂੰ ਫਾਈਬਰ ਅਤੇ ਵਿਟਾਮਿਨ ਈ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ।



ਕਬਜ਼ ਦੇ ਨਾਲ-ਨਾਲ ਪੇਟ ਦੀਆਂ ਬਿਮਾਰੀਆਂ ਨਾਲ ਲੜਨ ਲਈ ਭਿੱਜੇ ਹੋਏ ਬਦਾਮ ਦਾ ਸੇਵਨ ਕਰਨਾ ਚਾਹੀਦਾ ਹੈ।



ਇਸ 'ਚ ਵਿਟਾਮਿਨ ਈ ਅਤੇ ਓਮੇਗਾ-3 ਫੈਟੀ ਐਸਿਡ ਹੁੰਦੇ ਹਨ ਜੋ ਦਿਮਾਗ ਨੂੰ ਤੇਜ਼ ਕਰਨ 'ਚ ਮਦਦ ਕਰਦੇ ਹਨ।